Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੰਜਾਬ ਦੇ ਹਿੱਤਾਂ ਲਈ ਸ਼੍ਰੋਮਣੀ ਅਕਾਲੀਦਲ ਨੂੰ ਜਿੱਤਾੳਣਾ ਬਹੁਤ ਜਰੂਰੀ : ਰਸੂਲਪੁਰ

ਪੰਜਾਬ ਦੇ ਹਿੱਤਾਂ ਲਈ ਸ਼੍ਰੋਮਣੀ ਅਕਾਲੀਦਲ ਨੂੰ ਜਿੱਤਾੳਣਾ ਬਹੁਤ ਜਰੂਰੀ : ਰਸੂਲਪੁਰ

ਗੜ੍ਹਦੀਵਾਲਾ 12 ਮਈ (ਚੌਧਰੀ)

: ਵਿਧਾਨ ਸਭਾ ਹਲਕਾ ਟਾਂਡਾ ਉੜਮੁੜ ਦੇ ਪਿੰਡ ਡੱਫਰ ਵਿਖੇ ਸ ਸੰਦੀਪ ਸਿੰਘ ਸੋਨੂੰ ਡੱਫਰ ਦੇ ਗਹਿ ਵਿਖੇ ਸ਼ੋਮਣੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਸ਼ਾਮਿਲ ਹੋਏ ਜਿਥੇ ਸ ਰਸੂਲਪੁਰ  ਨੇ ਕਿਹਾ ਕਿ ਲ਼ੰਬੇ ਸਮੇ ਬਾਅਦ ਸ਼ੋਮਣੀ ਅਕਾਲੀ ਦਲ ਹੁਸ਼ਿਆਰਪੁਰ ਤੋ ਲੋਕ ਸਭਾ ਦੀ ਚੋਣ ਲੜ ਰਿਹਾ ਹੈ। ਜਿਸ ਵਿੱਚ ਪਾਰਟੀ ਨੇ ਬਹੁਤ ਹੀ ਸੂਝਵਾਨ ਇਮਾਨਦਾਰ 4 ਵਾਰ ਵਿਧਾਇਕ ਰਹੇ ਸ ਸੋਹਣ ਸਿੰਘ ਠੰਡਲ ਨੂੰ ਲੋਕ ਸਭਾ ਤੋ ਉਮੀਦਵਾਰ ਐਲਾਨਿਆ ਹੈ।ਵਰਕਰਾਂ ਨੂੰ ਸੰਬੋਧਨ ਕਰਦੇ ਸ ਰਸੂਲਪੁਰ ਨੇ ਕਿਹਾ ਕਿ ਮੋਜੂਦਾ ਆਮ ਆਦਮੀ ਪਾਰਟੀ ਤੋ ਲੋਕਾ ਦਾ ਮੂੰਹ ਭੰਗ ਹੋ ਗਿਆ ਹੈ ਝੂਠੇ ਵਾਅਦੇ ਕਰਕੇ ਸੱਤਾ ਚੇ ਆਈ ਪਾਰਟੀ ਲੋਕਾ ਦੇ ਦਿਲਾਂ ਚੋ ਉਤਰ ਗਈ ਹੈ। ਇਸ ਦੇ ਵੱਡੇ ਲੀਡਰ ਭਿ੍ਸ਼ਟਾਚਾਰ ਦੇ ਦੋਸ਼ਾ ਹੇਠ ਜੇਲ ਵਿੱਚ ਹਨ ਇਸ ਮੋਕੇ ਰਸੂਲਪੁਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਕਾਲੀ ਦਲ ਇੱਕੋ ਇੱਕ ਪੰਜਾਬ ਦੀ ਖੇਤਰੀ ਪਾਰਟੀ ਹੈ। ਜੋ ਕਿ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਗੱਲ ਕਰਦੀ ਹੈ।ਅਕਾਲੀ ਦਲ ਕਿਸਾਨਾ ਦੀ ਹੱਕਾਂ ਦੀ ਲੜਾਈ ਲੜਦੀ ਹੈ। ਉਹਨਾ ਨੇ ਵਰਕਰਾਂ ਨੂੰ ਕਿਹਾ ਕਿ ਉਹ ਤੱਕੜੇ ਹੋਕੇ ਚੋਣ ਪ੍ਰਚਾਰ ਵਿੱਚ ਲੱਗ ਜਾਣ। ਇਸ ਮੌਕੇ ਸ.ਅਰਵਿੰਦਰ ਸਿੰਘ ਰਸੂਲਪੁਰ, ਇਕਬਾਲ ਸਿੰਘ ਜੋਹਲ,ਪਿ੍ਰਥੀਪਾਲ ਦਾਤਾ,ਮਾਸਟਰ ਸੰਦੀਪ ਸਿੰਘ ਸੋਨੂੰ ਡੱਫਰ,ਲੱਕੀ ਰਾਈ ਬਾਹਲਾ,ਕੁਲਵੀਰ ਸਿੰਘ ਕਿਸਾਨ ਆਗੂ,ਸਰਜੀਤ ਸਿੰਘ ਕਿਸਾਨ ਆਗੂ,ਸਰਜੀਤ ਸਿੰਘ ਪੰਚ, ਬਾਬਾ ਬਗੀਚਾ ਸਿੰਘ, ਜੋਗਿੰਦਰ ਸਿੰਘ,ਯਸ਼ਪਾਲ ਸਿੰਘ, ਚਰਨਜੀਤ ਸਿੰਘ, ਗੁਰਦੀਪ ਸਿੰਘ,ਭੁਪਿੰਦਰ ਸਿੰਘ,ਬਲਬੀਰ ਸਿੰਘ, ਕਰਮਜੀਤ ਸਿੰਘ,ਵਿੱਕੀ ਡੱਫਰ,ਲਾਲਾ ਡੱਫਰ,ਤਨਵੀਰ, ਯੁਵਰਾਜ ਸਹੋਤਾ ਡੱਫਰ ਆਦਿ ਮੋਜੂਦ ਸਨ।