Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਪੁਸ਼ਪਿੰਦਰ ਸਿੰਘ ਸ਼ਿਵਸੈਨਾ ਸਰਵ ਧਰਮ ਪਾਰਟੀ ਦੇ ਜਿਲਾ ਪ੍ਰਧਾਨ ਨਿਯੁਕਤ

ਪੁਸ਼ਪਿੰਦਰ ਸਿੰਘ ਸ਼ਿਵਸੈਨਾ ਸਰਵ ਧਰਮ ਪਾਰਟੀ ਦੇ ਜਿਲਾ ਪ੍ਰਧਾਨ ਨਿਯੁਕਤ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

19 ਅਗਸਤ : ਸ਼ਿਵ ਸੈਨਾ ਸਰਬ ਧਰਮ ਪਾਰਟੀ ਦੀ ਇੱਕ ਵਿਸ਼ੇਸ਼ ਮੀਟਿੰਗ ਪੰਜਾਬ ਉਪ-ਪ੍ਰਧਾਨ ਜਾਵੇਦ ਖਾਨ ਦੇ ਅਗਵਾਈ ਹੇਠ ਗੜਦੀਵਾਲਾ ਦੇ ਨਜ਼ਦੀਕੀ ਪਿੰਡ ਗੌਂਦਪੁਰ ਵਿਖੇ ਡੀ.ਜੀ.  ਬੈਨਕਯੂਟ ਹਾਲ, ਪਾਵਰਡ ਵਾਏ ਜਸਰਾਜ ਹੋਮ ਸੈਲਿਓਸ਼ਨ ਮਾਰਕਟਿੰਗ ਪ੍ਰਾਈਵਟ ਲਿਮਟਿਡ ਕੰਪਨੀ ਹਾਲ ਵਿੱਚ ਹੋਈ।  ਇਸ ਮੀਟਿੰਗ ਵਿੱਚ ਪ੍ਰਦੇਸ਼ ਨੂੰ ਹੋਰ ਮਜਬੂਤ ਕਰਨ ਲਈ ਵਿਚਾਰ ਚਰਚਾ ਹੋਈ।  ਇਸ ਮੌਕੇ ਡਾ. ਪੁਸ਼ਪਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਨਿਵਾਸੀ ਪਿੰਡ ਨੈਕਨਾਮਾ ਜਿਲਾ ਹੁਸ਼ਿਆਰਪੁਰ ਨੂੰ ਜਿਲਾ ਪਪ੍ਰਧਾਨ  ਨਿਯੁਕਤ ਕੀਤਾ ਗਿਆ ।  ਇਸ ਮੌਕੇ ‘ਤੇ ਪਾਰਟੀ ਕੇ ਪੰਜਾਬ ਉਪ-ਪ੍ਰਧਾਨ ਜਾਵੇਦ ਖਾਨ ਨੇ ਡਾ. ਪੁਸ਼ਪਿੰਦਰ ਸਿੰਘ ਨੂੰ ਹੁਸ਼ਿਆਰਪੁਰ ਦਾ ਜ਼ਿਲ੍ਹਾ ਪ੍ਰਧਾਨ ਚੁਣੇ ਜਾਣ ‘ਤੇ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।  ਇਸ ਮੌਕੇ ‘ਤੇ ਨਵਨਿਯੁਕਤ ਜਿਲਾ ਪ੍ਰਧਾਨ ਪਸ਼ਪਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਨੇ ਮੇਰੇ ਪੂਰਾ ਭਰੋਸਾ ਕਰਕੇ ਜੋ ਜ਼ਿੰਮੇਵਾਰੀ ਸੌਂਪੀ ਹੈ ਮੈਂ ਉਸ ਨੂੰ ਪੂਰੀ ਲਗਨ ਤੇ ਤਨਦੇਹੀ ਨਾਲ ਨਿਭਾਵਾਂਗਾ।  ਇਸ ਕੇ ਇਲਾਵਾ ਮੈਂ ਪੂਰੇ ਜਿਲੇ ਦੇ ਅੰਦਰ ਸ਼ਿਵ ਸੈਨਾ ਸਰਵ ਧਰਮ ਪਾਰਟੀ ਦੇ ਨਵੇਂ ਨਵੇਂ ਯੂਨਿਟ ਕਾਇਮ ਕਰਨ ਲਈ ਕੋਈ ਕਸਰ ਨਹੀਂ ਛੱਡਾਂਗਾ।  ਇਸ ਮੌਕੇ ‘ਤੇ ਜਾਵੇਦ ਖਾਨ ਨੇ ਕਿਹਾ ਕਿ ਸ਼ਿਵ ਸੈਨਾ ਸਭ ਧਰਮ ਪਾਰਟੀ ਵੱਲੋਂ ਪ੍ਰਦੇਸ਼ ਅੰਦਰ ਨਵੇਂ ਯੂਨਿਟ ਸਥਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਸਮਾਜ ਭਲਾਈ ਦੇ ਕਾਰਜਾਂ ਨੂੰ ਸੁਚਾਰੂ ਰੂਪ ਤੋਂ ਚਲਾਉਣਾ, ਸਮਾਜ ਵਿਰੋਧੀ ਸ਼ਕਤੀਆਂ ਦਾ ਡਟ ਕੇ ਮੁਕਾਬਲਾ ਕਰਨਾ ਅਤੇ ਨਸ਼ੇ ਦੀ ਲੱਤ ਨੂੰ ਜੜ ਤੋਂ ਖਤਮ ਕਰਨੇ ਦੇ ਲਈ ਲੋਕਾਂ ਨੂੰ ਜਾਗਰੂਕ ਕਰਨਾ ਜਦਕਿ ਨਸ਼ੇ ਦੀ ਲੰਨਤ ਨੂੰ ਜੜ ਤੋਂ ਖਤਮ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ ।  ਅੱਗੇ ਦੱਸਿਆ ਗਿਆ ਕਿ ਪਾਰਟੀ ਵੱਲੋਂ ਬਲਾਕ ਪੱਧਰ, ਪਿੰਡ ਪੱਧਰ, ਬੂਥ ਪੱਧਰ ‘ਤੇ ਮੀਟਿੰਗ ਕਰਕੇ ਲੋਕਾਂ ਨੂੰ ਸੰਗਠਨ ਨਾਲ ਜੋੜਿਆ ਜਾਵੇਗਾ ।  ਇਸ ਮੌਕੇ ‘ਤੇ ਮੈਡਮ ਪੂਨਮ ਸ਼ਰਮਾ, ਮੋਹਿਤ ਸ਼ਰਮਾ ਸਿਟੀ ਪ੍ਰਧਾਨ ਹੁਸ਼ਿਆਰਪੁਰ, ਸੰਤੋਸ਼ ਕੁਮਾਰੀ ਜਿਲਾ ਪ੍ਰਧਾਨ ਮਹਿਲਾ ਵਿੰਗਏ ਪੰਕਜ ਪਕੇਸ਼ਵਰ ਚੈਅਰਮੈਨ, ਜਗ੍ਗਾ ਪਹਿਲਵਾਨ ਜਿਲਾ ਯੂਥ ਪ੍ਰਧਾਨ, ਮਨਜੀਤ ਕੌਰ ਜਿਲਾ ਸਕੱਤਰ ਮਹਿਲਾ ਵਿੰਗ, ਦਵਿੰਦਰ ਸਿੰਘ ਲਾਲਾ ਦਾਤਾ, ਮਲਕੀਤ ਸਿੰਘ ਭੂੰਗਾ, ਕੈਪਟਨ ਬਲਦੇਵ ਸਿੰਘ, ਕੈਪਟਨ  ਦਿਲਬਾਗ ਸਿੰਘ, ਸਰਪੰਚ ਬਲਜਿੰਦਰ ਸਿੰਘ, ਮਨਜੀਤ ਸਿੰਘ ਚੌਟਾਲਾ, ਸਰੂਪ ਸਿੰਘ ਨੇਕਨਾਮਾ, ਮੁਖਤਿਆਰ ਸਿੰਘ ਭੂੰਗਾ, ਹਰਮਨ ਹਰਖੋਵਾਲ, ਗੌਰਵ ਤਾਜੋਵਾਲਾ, ਭਾਰਤ ਠਾਕੁਰ, ਪਿੰਕਾ, ਰਵੀ ਕੁਮਾਰ, ਮੋਹਿਤ ਸ਼ਰਮਾ, ਯਸ਼ਪਾਲ ਸ਼ਰਮਾ, ਸੰਜੀਵ ਕੁਮਾਰ ਪ੍ਰਧਾਨ, ਸੁਨੀਲ ਕੁਮਾਰ, ਦੀਪ ਕੁਮਾਰ ਬਾਵੇਲੀ ਸਮੇਤ  ਭਾਰੀ ਗਿਣਤੀ ਵਿੱਚ ਇਲਾਕੇ ਲੋਕ ਮੌਜੂਦ ਸਨ।