Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਰੇਲਵੇ ਵਿੱਚ ਨੌਕਰੀ ਲਗਵਾਉਣ ਦੇ ਨਾਂ ਤੇ 6.50 ਲੱਖ ਦੀ ਠੱਗੀ, ਇੱਕ ਨਾਮਜ਼ਦ

ਰੇਲਵੇ ਵਿੱਚ ਨੌਕਰੀ ਲਗਵਾਉਣ ਦੇ ਨਾਂ ਤੇ 6.50 ਲੱਖ ਦੀ ਠੱਗੀ, ਇੱਕ ਨਾਮਜ਼ਦ

ਗੁਰਦਾਸਪੁਰ (ਅਸ਼ਵਨੀ)

2 ਮਾਰਚ ਰੇਲਵੇ ਵਿੱਚ ਨੋਕਰੀ ਲਗਵਾਉਣ ਦੇ ਨਾਂ ਤੇ 6.50 ਲੱਖ ਦੀ ਠੱਗੀ ਮਾਰਨ ਤੇ ਪੁਲਿਸ ਸਟੇਸ਼ਨ ਦੀਨਾ ਨਗਰ ਦੀ ਪੁਲਿਸ ਵਲੋ ਇਕ ਵਿਅਕਤੀ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਸੁਖਦੇਵ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਇਸਮਾਇਲਪੁਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਗਗਨਦੀਪ ਪੁੱਤਰ ਸੁਰਿੰਦਰਪਾਲ ਵਾਸੀ ਖੋਜੇਪੁਰ ਨੇ ਉਸ ਨੂੰ ਕਿਹਾ ਕਿ ਉਸ ਦਾ ਚਾਚਾ ਲੜਕੇ/ਲੜਕੀਆਂ ਨੂੰ ਨੌਕਰੀ ਤੇ ਲਗਵਾਉਂਦਾ ਹੈ ਜੇਕਰ ਉਹ 6.50 ਲੱਖ ਰੁਪਏ ਦੇਵੇ ਤਾਂ ਰੇਲਵੇ ਵਿੱਚ ਨੋਕਰੀ ਤੇ ਲਗਵਾ ਦੇਵੇਗਾ । ਗਗਨਦੀਪ ਨੇ ਨਾ ਤਾਂ ਉਸ ਨੂੰ ਨੋਕਰੀ ਦਿਵਾਈ ਤੇ ਨਾ ਹੀ ਲਏ ਹੋਏ ਪੇਸੇ ਵਾਪਿਸ ਕੀਤੇ ਇਸ ਤਰਾ 6.50 ਲੱਖ ਰੁਪਏ ਦੀ ਠੱਗੀ ਮਾਰੀ ਹੈ । ਸਹਾਇਕ ਸਬ ਇੰਸਪੈਕਟਰ ਜਗਦੀਸ਼ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਕਪਤਾਨ ਪੁਲਿਸ ਇੰਵੈਸਟੀਗੇਸ਼ਨ ਵਲੋ ਕਰਨ ਉਪਰੰਤ ਉਕਤ ਗਗਨਦੀਪ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।