Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਰੱਖੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ

ਰੱਖੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ

ਬਟਾਲਾ 19 ਅਗਸਤ (ਅਵਿਨਾਸ਼ ਸ਼ਰਮਾ)

: ਰੱਖੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਜਿਸ ਤਹਿਤ ਰੱਖੜੀ ਦਾ ਤਿਉਹਾਰ ਅਸੀਂ ਸਾਰੇ ਭੈਣ-ਭਰਾ ਹਰ ਸਾਲ ਬਹੁਤ ਹੀ ਪਿਆਰ ਅਤੇ ਪ੍ਰੇਮ ਨਾਲ ਮਨਾਉਂਦੇ ਹਾਂ। ਭੈਣਾਂ ਥਾਲੀ ਸਜਾਉਂਦੀਆਂ ਹਨ ਅਤੇ ਆਪਣੇ ਭਰਾ ਦੀ ਆਰਤੀ ਕਰਦੀਆਂ ਹਨ ਅਤੇ ਉਸ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੀਆਂ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਰਕਸ਼ਾਬੰਧਨ ਮਨਾਉਣ ਦੀ ਸ਼ੁਰੂਆਤ ਕਲਯੁਗ ਤੋਂ ਨਹੀਂ ਸਗੋਂ ਪੌਰਾਣਿਕ ਕਾਲ ਤੋਂ ਹੀ ਹੋਈ ਸੀ। ਮੰਨਿਆ ਜਾਂਦਾ ਹੈ ਕਿ ਇਹ ਤਿਉਹਾਰ ਸਭ ਤੋਂ ਪਹਿਲਾਂ ਸਤਯੁਗ ਤੋਂ ਸ਼ੁਰੂ ਹੋਇਆ ਸੀ ਅਤੇ ਮਾਂ ਲਕਸ਼ਮੀ ਨੇ ਰਾਜਾ ਬਲੀ ਨੂੰ ਰੱਖਸਾਂ ਸੂਤਰ ਬੰਨ੍ਹ ਕੇ ਇਸ ਪਰੰਪਰਾ ਦੀ ਸ਼ੁਰੂਆਤ ਕੀਤੀ ਸੀ। ਬਟਾਲਾ ਸ਼ਹਿਰ ‘ਚ ਅੱਜ ਰੱਖੜੀ ਦੇ ਤਿਉਹਾਰ ‘ਤੇ ਭੈਣਾਂ ਨੇ ਰੱਖੜੀ ਬੰਨ੍ਹ ਕੇ ਆਪਣੇ ਭਰਾਵਾਂ ਦੀ ਲੰਬੀ ਉਮਰ ਦੀ ਅਰਦਾਸ ਕੀਤੀ । ਬਜ਼ਾਰਾਂ ਵਿੱਚ ਹਲਵਾਈਆਂ, ਡਰਾਈ ਫਰੂਟ, ਬੇਕਰੀ ਦੀਆਂ ਦੁਕਾਨਾਂ ‘ਤੇ ਖਰੀਦੋ ਫਰੋਖਤ ਕਰਨ ਵਾਲਿਆਂ ਦੀ ਭੀੜ ਵੇਖਣ ਨੂੰ ਮਿਲੀ ।

error: copy content is like crime its probhihated