Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਮੁੱਖ ਮੰਤਰੀ ਦੇ ਹਲਕੇ ‘ਚ ਰੈਲੀ 30 ਨੂੰ 

ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਮੁੱਖ ਮੰਤਰੀ ਦੇ ਹਲਕੇ ‘ਚ ਰੈਲੀ 30 ਨੂੰ 

ਗੜ੍ਹਦੀਵਾਲਾ (ਚੌਧਰੀ) 
ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਮੁੱਖ ਮੰਤਰੀ ਦੇ ਹਲਕੇ ‘ਚ ਵਿਖੇ ਰੈਲੀ 30 ਨੂੰ 
9 ਅਕਤੂਬਰ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਗਡ਼੍ਹਦੀਵਾਲਾ ਭੂੰਗਾ ਦੀ ਇਕ ਅਹਿਮ   ਮੀਟਿੰਗ  ਬਲਾਕ ਪ੍ਰਧਾਨ ਅਤੇ ਜ਼ਿਲਾ ਵਾਈਸ ਪ੍ਰਧਾਨ ਪ੍ਰਿੰਸ ਗੜਦੀਵਾਲਾ  ਦੀ ਅਗਵਾਈ ਵਿਚ ਹੋਈ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਪੁਰਾਣੀ ਪੈਨਸ਼ਨ ਬਹਾਲੀ ਦਾ ਲਾਰਾ ਤਾਂ ਲਾ ਰਹੀ ਹੈ ਪਰ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਬਣੀ ਨੂੰ ਛੇ ਮਹੀਨੇ ਤੋਂ ਵੱਧ ਦਾ ਸਮਾਂ  ਬੀਤ ਜਾਣ ਦੇ ਬਾਵਜੂਦ ਵੀ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਜਾ ਸਕੀ।  ਇਸ ਲਈ 30 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਇਕ ਲਾ-ਮਿਸਾਲ ਰੈਲੀ ਹੋਣ ਜਾ ਰਹੀ ਹੈ ।ਸਾਡੀ ਸਰਕਾਰ ਨੂੰ ਇਹ ਚਿਤਾਵਨੀ ਹੈ ਕਿ ਉਹ ਇਸ ਰੈਲੀ ਤੋਂ ਪਹਿਲਾਂ-ਪਹਿਲਾਂ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਦੇਵੇ ।ਨਹੀਂ ਤਾਂ ਇਹ ਲਾ- ਮਿਸਾਲ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ। ਇਸ ਮੌਕੇ  ਜ਼ਿਲਾ ਪ੍ਰਚਾਰਕ ਸਚਿਨ ਗੜ੍ਹਦੀਵਾਲਾ  ,ਬਲਾਕ ਵਾਈਸ ਪ੍ਰਧਾਨ ਪੰਕਜ ਕੁਮਾਰ ਸ਼ਰਮਾ  ਅਨਿਲ ਕੁਮਾਰ ਗੜ੍ਹਦੀਵਾਲਾ, ਸਰਤਾਜ ਸਿੰਘ ,ਸੰਦੀਪ ਕੁਮਾਰ  ਨਵਤੇਜ ਕੁਮਾਰ  ਜ਼ਿਲ੍ਹਾ ਖਜ਼ਾਨਚੀ ਜਗਵਿੰਦਰ ਸਿੰਘ ਰਮਨ ਕੁਮਾਰ  ਦੀਪਕ ਕੌਂਡਲ, ਬਹਾਦਰ ਜਗਦੀਸ਼ ਸਿੰਘ  ਮਲਕੀਅਤ ਸਿੰਘ  ਆਦਿ ਸੰਘਰਸ਼ੀ ਸਾਥੀ ਮੌਜੂਦ ਸਨ  ।