Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਰਸ ਦਾ 8 ਵਾਂ ਲੰਗਰ ਲਗਾਉਣ ਲਈ ਅਨੰਦਪੁਰ ਸਾਹਿਬ ਲਈ ਕੀਤਾ ਜੱਥਾ ਰਵਾਨਾ

ਰਸ ਦਾ 8 ਵਾਂ ਲੰਗਰ ਲਗਾਉਣ ਲਈ ਅਨੰਦਪੁਰ ਸਾਹਿਬ ਲਈ ਕੀਤਾ ਜੱਥਾ ਰਵਾਨਾ

ਗੜ੍ਹਦੀਵਾਲਾ (ਚੌਧਰੀ) 

6 ਮਾਰਚ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਪਿੰਡ ਬਾਹਗ ਵੱਲੋ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਕਾਲਰਾ ਦੇ ਨੌਜਵਾਨਾਂ ਦੇ ਸਹਿਯੋਗ ਨਾਲ਼ ਹੋਲੇ ਮੁਹੱਲੇ ਅਨੰਦਪੁਰ ਸਾਹਿਬ ਵਿੱਖੇ ਰਸ ਦਾ8 ਵਾਂ ਲੰਗਰ ਲਗਉਂਨ ਦੇ ਲਈ ਗੰਨੇ ਦੀਆਂ ਟਰਾਲੀਆਂ ਅਤੇ ਹੋਰ ਜ਼ਰੂਰੀ ਰਾਸ਼ਨ ਲੈਕੇ ਨੌਜਵਾਨਾਂ ਦਾ ਇਕ ਵੱਡਾ ਜੱਥਾ ਗੜਦੀਵਾਲਾ ਤੋਂ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ। ਇਸ ਰਸ ਦੇ ਲੰਗਰ ਵਿੱਚ ਪਿੰਡ ਕਾਲਰਾ ਦੇ ਨੌਜਵਾਨਾਂ ਦਾ ਬਹੁਤ ਯੋਗਦਾਨ ਰਹਿੰਦਾ ਹੈ। ਇਸ ਮੋਕੇ ਤੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਪਰਸ਼ਤੋਮ ਸਿੰਘ, ਮਹਿੰਦਰ ਸਿੰਘ, ਮਨਿੰਦਰ ਸਿੰਘ, ਸਿੰਦਰ ਸਿੰਘ, ਬਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਅਮਨਦੀਪ ਸਿੰਘ, ਰੋਹਿਤ, ਵਿਵੇਕ, ਬਲਜੀਤ ਸਿੰਘ, ਦੀਪਾ, ਹਰਪਾਲ ਸਿੰਘ, ਸਿਮਰਨ, ਪ੍ਰਭ, ਅਤੇ ਭਾਰੀ ਗਿਣਤੀ ਵਿੱਚ ਨੌਜਵਾਨ ਹਾਜਰ ਸਨ।