Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਰਵਜੀਰ ਸਿੰਘ ਨੇ ਅੰਤਰ ਜਿਲ੍ਹਾ ਅਥਲੈਟਿਕਸ ਖੇਡਾਂ ਚੋਂ ਮਾਰੀ ਬਾਜ਼ੀ

ਰਵਜੀਰ ਸਿੰਘ ਨੇ ਅੰਤਰ ਜਿਲ੍ਹਾ ਅਥਲੈਟਿਕਸ ਖੇਡਾਂ ਚੋਂ ਮਾਰੀ ਬਾਜ਼ੀ

ਗੜ੍ਹਦੀਵਾਲਾ 14 ਨਵੰਬਰ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਹੋਣਹਾਰ ਵਿਦਿਆਰਥੀ ਰਵਜੋਤ ਸਿੰਘ ਨੇ ਅੰਤਰ ਜਿਲਾ ਅਥਲੈਟਿਕ ਖੇਡਾਂ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਦੇ ਕੇ ਨੈਸ਼ਨਲ ਪੱਧਰ ਲਈ ਆਪਣਾ ਸਥਾਨ ਬਣਾਇਆ । ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਉਸ ਦੇ ਪਰਿਵਾਰਿਕ ਮੈਬਰਾਂ ਨੂੰ ਵੀ ਵਧਾਈ ਦਿੱਤੀ। ਉਸ ਨੇ ਆਪਣਾ ਆਪਣੇ ਪਰਿਵਾਰ ਦਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ |

ਅੰਤਰ ਜਿਲਾ ਅਥਲੈਟਿਕਸ ਖੇਡਾਂ ਜੋ ਕਿ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਈਆ ਜਾ ਰਹੀਆ ਸਨ । ਜਿਨਾਂ ਵਿਚ ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦਾ ਹੋਣਹਾਰ ਵਿਦਿਆਰਥੀ ਰਵਜੋਤ ਸਿੰਘ ਅੰਡਰ- 17 ਹਾਈ ਜੰਪ ਵਿਚ ਦੂਸਰਾ ਸਥਾਨ ਹਾਸਲ ਗੱਗ ਦੇ ਉਸ ਨੇ ਨੈਸ਼ਨਲ ਪੱਧਰ ਲਈ ਆਪਣਾ ਸਥਾਨ ਬਣਾਇਆ। ਰਵਜੋਤ ਸਿੰਘ ਬਹੁਤ ਹੀ ਮਿਹਨਤੀ ਵਿਦਿਆਰਥੀ ਹੈ ਜਿਸ ਨੇ ਕਿ ਸਕੂਲੀ ਪੱਧਰ ਵਿੱਚ ਬਹੁਤ ਹੀ ਮਿਹਨਤ ਕੀਤੀ ਅਤੇ ਖੇਡਾਂ ਵਿੱਚ ਵੀ ਆਪਣਾ, ਆਪਣੇ ਪਰਿਵਾਰ ਦਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ। ਰਵਜੋਤ ਸਿੰਘ ਦੀ ਮਿਹਨਤ ਸਦਕਾ ਹੀ ਅੱਜ ਉਹ ਇਸ ਮੁਕਾਮ ਨੂੰ ਹਾਸਲ ਕਰ ਸਕਿਆ। ਹਵਜੋਤ ਦੇ ਇਹੋ ਜਿਹੇ ਵਧੀਆ ਪ੍ਰਦਰਸ਼ਨ ਦਾ ਸਾਰਾ ਸਰੇਅ ਉਹਨਾਂ ਦੇ ਹੋਣਹਾਰ ਪੀ. ਟੀ.ਆਈ ਮੈਡਮ ਮਨਪ੍ਰੀਤ ਕੌਰ ਅਤੇ ਡੀ.ਪੀ ਸਰ ਰਮਨਦੀਪ ਸਿੰਘ ਨੂੰ ਜਾਂਦਾ ਹੈ ਜਿਨਾਂ ਨੇ ਆਪਣੀ ਜੀਅ -ਜਾਨ ਅਤੇ ਮਿਹਨਤ ਨਾਲ ਬੱਚੇ ਨੂੰ ਇਸ ਮੁਕਾਮ ਤੱਕ ਪਹੁੰਚਾਇਆ।

ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਰਵਜੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਸਕੂਲ ਦੇ ਸਾਰੇ ਅਧਿਆਪਕ ਸਾਹਿਬਾਨਾਂ ਨੂੰ ਵੀ ਵਧਾਈ ਦਿੱਤੀ ਅਤੇ ਰਵਜੋਤ ਸਿੰਘ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ।