Prime Punjab Times

Latest news
ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦਾ ਧਰਨਾ, ਕੀਤੀ ਨਾਅਰੇਬਾਜ਼ੀ ਨਸ਼ਾ ਮੁਕਤ ਸਕੂਲ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਸੈਮੀਨਾਰ *ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ...
ADVERTISEMENT
You are currently viewing 11 ਲੱਖ 50 ਹਜਾਰ ਰੁਪਏ ਦੀ ਠੱਗੀ ਕਰਨ ਤੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ

11 ਲੱਖ 50 ਹਜਾਰ ਰੁਪਏ ਦੀ ਠੱਗੀ ਕਰਨ ਤੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ

ਦਸੂਹਾ 25 ਜੁਲਾਈ (PPT NEWS)

: ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਲਈ 11 ਲੱਖ 50 ਹਜਾਰ ਰੁਪਏ ਦੀ ਠੱਗੀ ਦੇ ਮਾਮਲੇ ਚ ਦਸੂਹਾ ਪੁਲਿਸ ਨੇ ਤਿੰਨ ਲੋਕਾਂ ਤੇ ਮਾਮਲਾ ਦਰਜ ਕੀਤਾ ਹੈ।

ਇਹ ਮੁਕੱਦਮਾਂ ਦਰਖਾਸਤ ਨੰਬਰੀ 1737-ਐਸ ਐਸ ਪੀ ਮਿਤੀ 03-06-24 ਵਲੋ ਡਿੰਪਲ ਪਤਨੀ ਪ੍ਰਮਿੰਦਰ ਸਿੰਘ ਵਾਸੀ ਕੋਈ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਬਰਖਿਲਾਫ ਸਵਰਨ ਸਿੰਘ ਪੁੱਤਰ ਜਗਤਾਰ ਸਿੰਘ, ਸੁਰਿੰਦਰ ਕੌਰ ਪਤਨੀ ਸਰਵਨ ਸਿੰਘ,ਰਜੋ ਪੁੱਤਰੀ ਸਰਵਨ ਸਿੰਘ ਵਾਸੀਆਨ ਸੰਸਾਰਪੁਰ ਜਿਲਾ ਹੁਸਿਆਰਪੁਰ ਨੇ ਉਸ ਦੇ ਲੜਕੇ ਨਿਰਮਲ ਸਿੰਘ ਨੂੰ ਮਹਿਕਮਾ ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਲਈ 11 ਲੱਖ 50 ਹਜਾਰ ਰੁਪਏ ਦੀ ਠੱਗੀ ਮਾਰੀ ਹੈ। ਜਿਸ ਦੀ ਬਾਅਦ ਇੰਨਕੁਆਰੀ ਉਪ ਕਪਤਾਨ ਪੁਲਿਸ ਸਬ:ਡਵੀਜਨ ਦਸੂਹਾ ਵੱਲੋ ਕਰਨ ਤੇ ਰਾਹੀਂ ਹੁਕਮ ਨੰਬਰ 4281-ਪੀ ਸੀ ਮਿਤੀ 23-07-2024 ਨਾਲ ਮੁਕੱਦਮਾ ਦਰਜ ਕੀਤਾ ਗਿਆ ।

error: copy content is like crime its probhihated