Prime Punjab Times

Latest news
ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ
You are currently viewing ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ

ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ

ਦਸੂਹਾ 23 ਸਤੰਬਰ (ਚੌਧਰੀ)

: ਤਹਿਸੀਲ ਕੰਪਲੈਕਸ ਦਸੂਹਾ ਵਿਖੇ ਸਮੂਹ ਪਟਵਾਰੀਆਂ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਆਪਣੀਆਂ ਜਾਇਜ਼ ਮੰਗਾਂ ਸਬੰਧੀ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ਤੇ ਤਹਿਸੀਲ ਪੱਧਰ ਤੇ ਤਹਿਸੀਲ ਪ੍ਰਧਾਨ ਅਮਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਹੜਤਾਲ ਕੀਤੀ ਗਈ।ਇਸ ਮੌਕੇ ਗੱਲਬਾਤ ਕਰਦਿਆਂ ਤਹਿਸੀਲ ਪ੍ਰਧਾਨ ਅਮਰਜੀਤ ਸਿੰਘ ਨੇ ਕਿਹਾ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਪਟਵਾਰੀ ਸਾਥੀਆਂ ਦੀ ਤਨਖਾਹ ਵਿੱਚ ਵਾਧਾ ਕਰਨਾ, ਸਟੇਟ ਕੇਡਰ ਨੂੰ ਰੱਦ ਕਰਨਾ ਅਤੇ ਪਟਵਾਰੀਆਂ ਦੀਆਂ ਪੋਸਟਾਂ ਦੀ ਮੁੜ ਬਹਾਲੀ ਕਰਕੇ ਪੋਸਟਾਂ ਵਿੱਚ ਵਾਧਾ ਕਰਨਾ ਨੂੰ ਸਰਕਾਰ ਵੱਲੋਂ ਅਣਗੌਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਅਗਰ ਸਰਕਾਰ ਵੱਲੋਂ ਸਾਡੀਆਂ ਜਾਇਜ਼ ਅਤੇ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਜਥੇਬੰਦੀ ਵੱਲੋਂ ਸੰਘਰਸ਼ ਹੋਰ ਤਿੱਖਾ ਕਰਕੇ ਕਲਮ ਛੋੜ ਹੜਤਾਲ ਕੀਤੀ ਜਾਵੇਗੀ ।