Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੇਂਟ ਪਾਲ ਕੌਨਵੈਂਟ ਸਕੂਲ ਦਸੂਹਾ ਵਿਖੇ ਰਿਜੀਨਲ ਲੈਵਲ ਤੇ ਕਰਾਟੇ…

ਸੇਂਟ ਪਾਲ ਕੌਨਵੈਂਟ ਸਕੂਲ ਦਸੂਹਾ ਵਿਖੇ ਰਿਜੀਨਲ ਲੈਵਲ ਤੇ ਕਰਾਟੇ…

ਦਸੂਹਾ (ਚੌਧਰੀ) 

ਸੇਂਟ ਪਾਲ ਕੌਨਵੈਂਟ ਸਕੂਲ ਦਸੂਹਾ ਵਿਖੇ ਰਿਜੀਨਲ ਲੈਵਲ ਤੇ ਕਰਾਟੇ ਖੇਡਾਂ ਦਾ ਆਯੋਜਨ

27 ਅਗਸਤ : ਸੇਂਟ ਪਾਲ ਕੋਨਵੈਂਟ ਸਕੂਲ ਦਸੂਹਾ ਨੇ ਮਿਤੀ 27 ਅਗਸਤ 2022 ਨੂੰ ਆਪਣੇ ਸਕੂਲ ਕੈਂਪਸ ਵਿੱਚ ASISC ਨੋਰਦਨ ਰਿਜੀਨਲ ਲੈਵਲ ਤੇ ਕਰਾਟੇ ਟੂਰਨਾਮੈਂਟ ਆਯੋਜਿਤ ਕਰਵਾਇਆ ।ਇਸ ਵਿੱਚ ਅਮ੍ਰਿਤਸਰ, ਲੁਧਿਆਣਾ, ਜਲੰਧਰ, ਗੁਰਦਾਸਪੁਰ, ਮੋਗਾ, ਮੁਕਤਸਰ, ਹੁਸ਼ਿਆਰਪੁਰ ਜੋਨ ਅਤੇ ਹਰਿਆਣਾ ਸਟੇਟ ਦੇ ਕੁਝ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਸਕੂਲ ਦੇ ਪ੍ਰਿੰਸੀਪਲ ਮਿਸਟਰ ਲਿਜਬਥ ਨੇ ਆਈਆਂ ਹੋਈਆਂ ਸਾਰੀਆਂ ਟੀਮਾਂ ਦਾ ਸਵਾਗਤ ਕੀਤਾ।

ਉਨ੍ਹਾਂ ਨੇ ਸਾਰੇ ਭਾਗ ਲੈਣ ਵਾਲੇ ਬੱਚਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਵਧੀਆ ਕਾਰਗੁਜ਼ਾਰੀ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਐਨਟੋਨੀ ਜੋਸਫ, ਵਾਇਸ ਪ੍ਰਿੰਸੀਪਲ ਸਿਸਟਰ ਰੋਜਮੀ ਅਤੇ ਸਟਾਫ ਮੈਂਬਰ ਵੀ ਹਾਜਰ ਸਨ। ਇਸ ਮੌਕੇ ਸਤਵੀਰ ਸਿੰਘ, ਗਗਨਦੀਪ ਸਿੰਘ, ਮਨਪ੍ਰੀਤ ਕੌਰ, ਲਵਪ੍ਰੀਤ ਕੌਰ, ਰਮਨਦੀਪ ਸਿੰਘ, ਅਮਰਜੀਤ ਕੌਰ ਅਤੇ ਹੋਰ ਹਾਜਰ ਸਨ।