Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਰਿਲਾਇੰਸ ਪੈਟਰੋਲ ਪੰਪ ਤੇ ਤਨਮੇ ਸਿੰਘ ਕ+ਤ+ਲ ਕਾਂਡ ਦੇ ਮੁੱਖ ਦੋਸ਼ੀ ਸਮੇਤ 3 ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ

ਰਿਲਾਇੰਸ ਪੈਟਰੋਲ ਪੰਪ ਤੇ ਤਨਮੇ ਸਿੰਘ ਕ+ਤ+ਲ ਕਾਂਡ ਦੇ ਮੁੱਖ ਦੋਸ਼ੀ ਸਮੇਤ 3 ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ

ਹੁਸ਼ਿਆਰਪੁਰ (PPT NEWS) 

15 ਜੁਲਾਈ : ਫਗਵਾੜਾ ਰੋਡ ਪਿੰਡ ਪੂੰਗੇ ਵਿਖੇ ਰਿਲਾਇੰਸ ਪੈਟਰੋਲ ਪੰਪ ਤੇ ਤਨਮੇ ਸਿੰਘ ਕਤਲ ਕਾਂਡ ਦੇ ਮੁੱਖ ਦੋਸ਼ੀ ਸਮੇਤ 3 ਨੌਜਵਾਨਾਂ ਨੂੰ ਹੁਸ਼ਿਆਰਪੁਰ ਪੁਲਿਸ ਨੇ ਕਾਬੂ ਕੀਤਾ ਹੈ।

ਮਾਨਯੋਗ ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੀ ਹਦਾਇਤ ਅਤੇ  ਪਲਵਿੰਦਰ ਸਿੰਘ ਪੀ ਪੀ ਐਸ ਉਪ-ਪੁਲਿਸ ਕਪਤਾਨ, ਸਿਟੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਿਤੀ 07/08-07- 2025 ਦੀ ਦਰਮਿਆਨੀ ਰਾਤ ਨੂੰ ਫਗਵਾੜਾ ਰੋਡ ਪਿੰਡ ਪੂੰਗੇ ਵਿਖੇ ਰਿਲਾਇੰਸ ਪੈਟਰੋਲ ਪੰਪ ਤੇ ਤਨਮੇ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੁੱਹਲਾ ਰਾਮਗੜ੍ਹ ਥਾਣਾ ਸਿਟੀ ਹੁਸ਼ਿਆਰਪੁਰ ਦੇ ਹੋਏ ਕਤਲ ਦੇ ਸਬੰਧ ਵਿੱਚ ਦਰਜ ਹੋਏ ਮੁਕਦਮਾ ਨੰਬਰ 78 ਮਿਤੀ 08-07-2023 ਅੱਧ 302,148,149 ਭ:ਦ ਥਾਣਾ ਮਾਡਲ ਟਾਊਨ ਹੁਸਿਆਰਪੁਰ ਵਿੱਚ ਦੇਸ਼ੀਅਨ ਗ੍ਰਿਫਤਾਰ ਕਰਨ ਲਈ ਇਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਵੱਖ ਵੱਖ ਟੀਮਾਂ ਤਿਆਰ ਕਰਕੇ ਦੋਸ਼ੀਆਨ ਦੇ ਠਿਕਾਣਿਆਂ ਤੋ ਰੋਡ ਕਰਕੇ ਮੁਕੱਦਮਾ ਦੇ ਮੁੱਖ ਦੋਸ਼ੀ ਵਿਸ਼ਾਲ ਪੁੱਤਰ ਜਗਤਾਰ ਸਿੰਘ ਵਾਸੀ ਪਿਪਲਾਂਵਾਲਾ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ, ਰਮਨਦੀਪ ਪੁੱਤਰ ਅਸ਼ਵਨੀ ਕੁਮਾਰ ਅਤੇ ਰੋਹਿਤ ਉਰਫ ਤੁਨੀ ਪੁੱਤਰ ਪਵਨਜੀਤ ਵਾਸੀਆਨ ਬਸੀ ਦੌਲਤ ਖਾਂ ਥਾਣਾ ਮਾਡਲ ਟਾਊਨ ਹੁਸਿਆਰਪੁਰ ਨੂੰ ਉਹਨਾਂ ਵਲੋਂ ਕਤਲ ਕਰਨ ਸਮੇਂ ਵਰਤੇ ਗਏ ਹਥਿਆਰਾਂ ਕੜਾ, ਕ੍ਰਿਪਾਨ ਅਤੇ ਡੰਡਿਆਂ ਸਮੇਤ ਕਾਬੂ ਕਰਕੇ ਮੁਕੱਦਮਾ ਵਿਚ ਗ੍ਰਿਫਤਾਰ ਕਰਕੇ ਪੇਸ਼ ਅਦਾਲਤ ਕੀਤਾ ਗਿਆ ਹੈ ਅਤੇ ਮੁਕਦਮਾ ਦੇ ਜੁਵਨਾਇਲ ਦੋਸ਼ੀ ਜਸਪ੍ਰੀਤ ਉਰਫ ਗੰਡਾਸਾ ਪੱਤਰ ਅਵਤਾਰ ਸਿੰਘ ਵਾਸੀ ਪਿਪਲਾਵਾਲਾ ਨੂੰ ਜੁਵਨਾਇਲ ਕੋਰਟ ਵਿੱਚ ਪੇਸ਼ ਕਰਨ ਤੋਂ ਬਾਅਦ ਆਬਜਰਵੇਸ਼ਨ ਹੋਮ ਵਿਚ ਛੱਡਿਆ ਗਿਆ ਹੈ ਮੁਕੱਦਮਾ ਵਿਚ ਬਾਕੀ ਦੋਸੀਆਨ ਨੂੰ ਗ੍ਰਿਫਤਾਰ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਬਾਕੀ ਏਸ਼ੀਆਨ ਦੀ ਗ੍ਰਿਫਤਾਰੀ ਕੀਤੀ ਜਾ ਰਹੀ ਹੈ।