Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਰਿਪੇਅਰ ਦੇ ਚਲਦਿਆਂ ਸੁਜਾਨਪੁਰ ਪਠਾਨਕੋਟ 4/25-27 ਰੇਲਵੇ ਕਰਾਸਿੰਗ ਫਾਟਕ 3 ਅਤੇ 4 ਮਾਰਚ ਨੂੰ ਸਵੇਰੇ 9 ਵਜੇ ਤੋਂ ਸਾਮ 6 ਵਜੇ ਤੱਕ ਰਹੇਗਾ ਪੂਰੀ ਤਰ੍ਹਾਂ ਬੰਦ

ਰਿਪੇਅਰ ਦੇ ਚਲਦਿਆਂ ਸੁਜਾਨਪੁਰ ਪਠਾਨਕੋਟ 4/25-27 ਰੇਲਵੇ ਕਰਾਸਿੰਗ ਫਾਟਕ 3 ਅਤੇ 4 ਮਾਰਚ ਨੂੰ ਸਵੇਰੇ 9 ਵਜੇ ਤੋਂ ਸਾਮ 6 ਵਜੇ ਤੱਕ ਰਹੇਗਾ ਪੂਰੀ ਤਰ੍ਹਾਂ ਬੰਦ

ਪਠਾਨਕੋਟ (ਤਰੁਣ ਸਣਹੋਤਰਾ / ਅਵਿਨਾਸ਼ ਸ਼ਰਮਾ)

18 ਅਅ2 ਮਾਰਚ : ਸੁਜਾਨਪੁਰ ਪਠਾਨਕੋਟ ਰੇਲਵੇ ਫਾਟਕ ਤੇ ਰਿਪੇਅਰ ਦੇ ਚਲਦਿਆਂ ਫਾਟਕ 3 ਅਤੇ 4 ਮਾਰਚ ਨੂੰ ਬੰਦ ਰਹੇਗਾ। ਇਹ ਪ੍ਰਗਟਾਵਾ ਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਜ) ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਸੁਜਾਨਪੁਰ ਪਠਾਨਕੋਟ ਰੇਲਵੇ ਕਰਾਸਿੰਗ ਫਾਟਕ 4/25-27 ਤੇ ਰਿਪੇਅਰ ਦਾ ਕੰਮ ਕੀਤਾ ਜਾਣਾ ਹੈ।ਜਿਸ ਦੇ ਚਲਦਿਆਂ ਮਿਤੀ 3 ਮਾਰਚ ਅਤੇ 4 ਮਾਰਚ 2023 ਨੂੰ ਸਵੇਰੇ 9 ਵਜੇ ਤੋਂ ਸਾਮ 6 ਵਜੇ ਤੱਕ ਉਪਰੋਕਤ ਰੇਲਵੇ ਫਾਟਕ ਪੂਰੀ ਤਰ੍ਹਾਂ ਨਾਲ ਬੰਦ ਰਹੇਗਾ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੁਜਾਨਪੁਰ ਤੋਂ ਪਠਾਨਕੋਟ ਆਉਂਣ ਜਾਣ ਲਈ ਨੇਸਨਲ ਹਾਈਵੇ ਜਾਂ ਕਿਸੇ ਦੁਸਰੇ ਰਸਤੇ ਦਾ ਪ੍ਰਯੋਗ ਕਰ ਸਕਦੇ ਹਨ।