Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡ੍ਰੈਸ ਰਿਹਰਸਲ ਦਾ ਸਹਾਇਕ ਕਮਿਸਨਰ ਜਰਨਲ ਨੇ ਲਿਆ ਜਾਇਜਾ

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡ੍ਰੈਸ ਰਿਹਰਸਲ ਦਾ ਸਹਾਇਕ ਕਮਿਸਨਰ ਜਰਨਲ ਨੇ ਲਿਆ ਜਾਇਜਾ

ਪਠਾਨਕੋਟ (ਬਿਊਰੋ ਰਿਪੋਰਟ)

ਪ੍ਰੇਡ ਰਿਹਰਸਲ ਦੋਰਾਨ ਵੱਖ ਵੱਖ ਪੁਲਿਸ ਟੂਕੜੀਆਂ ਨੇ ਕੀਤਾ ਮਾਰਚ ਪਾਸਟ

24 ਜਨਵਰੀ : ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਅੱਜ ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ ਫੁੱਲ ਡ੍ਰੈਸ ਰਿਹਰਸਲ ਕੀਤੀ ਗਈ।ਇਸ ਮੋਕੇ ਤੇ ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰਜ਼ ਫੀਲਡ ਅਫਸਰ-ਕਮ-ਸਹਾਇਕ ਕਮਿਸਨਰ(ਜ) ਬਤੋਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਲਹਿਰਾ ਕੇ ਪ੍ਰੇਡ ਦਾ ਨਿਰੀਖਣ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸੀ੍ਰ ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮਨੋਜ ਕੁਮਾਰ ਐਸ.ਪੀ, ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ,ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਅਰੂਣ ਕੁਮਾਰ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।ਇਸ ਮੋਕੇ ਤੇ ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰਜ਼ ਫੀਲਡ ਅਫਸਰ-ਕਮ-ਸਹਾਇਕ ਕਮਿਸਨਰ(ਜ) ਨੇ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ,ਲਮੀਣੀ (ਪਠਾਨਕੋਟ) ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡ੍ਰੈਸ ਰਿਹਰਸਲ ਦਾ ਜਾਇਜਾ ਲਿਆ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਪਠਾਨਕੋਟ ਦੇ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਮਨਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦੋਰਾਨ ਪੀ.ਟੀ. ਸੋਅ ਅਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ।ਮਾਰਚ ਪਾਸਟ ਦੋਰਾਨ ਪੰਜਾਬ ਪੁਲਿਸ (ਪੁਰਸ), ਪੰਜਾਬ ਪੁਲਿਸ (ਮਹਿਲਾ), ਪੰਜਾਬ ਹੋਮ ਗਾਰਡ, ਵੱਖ ਵੱਖ ਸਕੂਲਾਂ ਤੋਂ ਐਨ.ਸੀ.ਸੀ. ਕੈਡਿਟਾਂ ਦੀ ਟੁਕੜੀਆਂ, ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ ਦੇ ਵਿਦਿਆਰਥੀ, ਆਰਮੀ ਬੈਂਡ ਆਦਿ ਵੱਲੋਂ ਭਾਗ ਲਿਆ ਜਾਵੇਗਾ।