Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਗੜ੍ਹਦੀਵਾਲਾ ਵਿਖੇ ਜਨਤਕ ਥਾਵਾਂ ਤੇ ਕੀਤੀ ਚੈਕਿੰਗ

ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਗੜ੍ਹਦੀਵਾਲਾ ਵਿਖੇ ਜਨਤਕ ਥਾਵਾਂ ਤੇ ਕੀਤੀ ਚੈਕਿੰਗ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

21 ਜਨਵਰੀ : ਗਣਤੰਤਰਤਾ ਦਿਵਸ 2023 ਦੇ ਮੱਦੇਨਜਰ ਪੁਲਿਸ ਨੇ ਉੱਚ ਪੱਧਰੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੱਸ ਸਟੈਂਡ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ਦੀ ਸਖਤ ਚੈਕਿੰਗ ਕੀਤੀ ਗਈ। ਇਸ ਮੌਕੇ ਹੁਸ਼ਿਆਰਪੁਰ ਤੋਂ ਪਹੁੰਚੀ ਟੀਮ ‘ਚ ਏ ਐਸ ਆਈ ਸਤਨਾਮ ਸਿੰਘ, ਏ ਐਸ ਆਈ ਕੁਲਵੰਤ ਸਿੰਘ, ਏ ਐਸ ਆਈ ਦਿਲਬਾਗ ਸਿੰਘ ਨੇ ਥਾਣਾ ਮੁੱਖੀ ਗੜ੍ਹਦੀਵਾਲਾ ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਗੜ੍ਹਦੀਵਾਲਾ ਬੱਸ ਸਟੈਂਡ ਅਤੇ ਹੋਰ ਜਨਤਕ ਥਾਵਾਂ ਤੇ ਚੈਕਿੰਗ ਕੀਤੀ। ਇਸ ਮੌਕੇ ਐਸ ਐਚ ਓ ਸਤਵਿੰਦਰ ਸਿੰਘ ਧਾਲੀਵਾਲ, ਏ ਐਸ ਆਈ ਪਰਮਜੀਤ ਸਿੰਘ, ਮੁਨਸ਼ੀ ਵਿਕਾਸ ਮਹਿਤਾ ਤੇ ਹੋਰ ਮੁਲਾਜ਼ਮ ਹਾਜਰ ਸਨ।