Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing SDM ਚੌਂਕ ਦਸੂਹਾ ਵਿਖੇ ਬੱਸ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌ+ਤ

SDM ਚੌਂਕ ਦਸੂਹਾ ਵਿਖੇ ਬੱਸ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌ+ਤ

ਦਸੂਹਾ 22 ਜੁਲਾਈ (ਚੌਧਰੀ) 

: ਅੱਜ ਐਸ.ਡੀ.ਐਮ ਚੌਂਕ ਦਸੂਹਾ ਵਿਖੇ ਇੱਕ ਨੌਜਵਾਨ ਬੱਸ ਦੀ ਲਪੇਟ ਵਿੱਚ ਆਉਣ ਨਾਲ ਮੌ+ਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਮਨਜੋਤ ਸਿੰਘ (ਕਰੀਬ 30 ਸਾਲ)ਪੁੱਤਰ ਸਮਸੇਰ ਸਿੰਘ ਵਾਸੀ ਪਿੰਡ ਬੋਦਲ ਵਜੋਂ ਹੋਈ ਹੈ ਜੋ ਆਪਣੇ ਮੋਟਰਸਾਈਕਲ ਤੇ ਸਵਾਰ ਸੀ ਤੇ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਉਹ ਗੰਭੀਰ ਜਖਮੀ ਹੋ ਗਿਆ। ਉਸ ਨੂੰ ਮੌਕੇ ਤੇ ਲੋਕਾਂ ਵਲੋਂ ਸਿਵਲ ਹਸਪਤਾਲ ਦਸੂਹਾ ਵਿਖੇ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ।ਇਹ ਘਟਨਾ ਸਵੇਰੇ ਕਰੀਬ 9.15 ਦੇ ਵਾਪਰੀ। ਪੁਲਿਸ ਵੱਲੋਂ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ।