Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਲੋਕਾਂ ਦੀ ਸਹੂਲਤ ਲਈ ਲਗਾਏ ਰਾਹਤ ਕੈਂਪ ਦੌਰਾਨ ਪਬਲਿਕ ਦੀਆਂ ਕੁੱਲ 298 ਦਰਖਾਸਤਾਂ ਦਾ ਕੀਤਾ ਗਿਆ ਨਿਪਟਾਰਾ

ਲੋਕਾਂ ਦੀ ਸਹੂਲਤ ਲਈ ਲਗਾਏ ਰਾਹਤ ਕੈਂਪ ਦੌਰਾਨ ਪਬਲਿਕ ਦੀਆਂ ਕੁੱਲ 298 ਦਰਖਾਸਤਾਂ ਦਾ ਕੀਤਾ ਗਿਆ ਨਿਪਟਾਰਾ

ਹੁਸ਼ਿਆਰਪੁਰ 4 ਫਰਵਰੀ (ਬਿਊਰੋ) 
: ਮਾਨਯੋਗ ਸੁਰੇਂਦਰ ਲਾਂਬਾ ਆਈ ਪੀ ਐਸ ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਭਰ ਦੇ ਸਮੂਹ ਥਾਣਿਆਂ ਅਤੇ ਸਬ-ਡਵੀਜਨ ਪੱਧਰ ਤੇ ਪਬਲਿਕ ਦੀਆਂ ਸ਼ਿਕਾਇਤਾਂ ਦਾ ਮੌਕਾ ਪਰ ਤੁਰੰਤ ਨਿਪਟਾਰਾ ਕਰਨ ਹਿੱਤ ਮਿਤੀ 03 ਅਤੇ 04 ਫਰਵਰੀ, 2024 ਨੂੰ ਰਾਹਤ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪਬਲਿਕ ਦੀਆਂ ਕੁੱਲ 298 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨਾਲ ਪਬਲਿਕ ਨੂੰ ਦੂਰ ਹੈਡਕੁਆਟਰ ਤੇ ਜਾਣ ਦੀ ਬਜਾਏ ਆਪਣੇ ਘਰ ਨੇੜਲੇ ਥਾਣਾ ਵਿਖੇ ਇਹ ਸਹੂਲਤ ਮਿਲਣ ਨਾਲ ਉਨ੍ਹਾਂ ਨੂੰ ਬਹੁੱਤ ਵੱਡੀ ਰਾਹਤ ਮਿਲੀ ਹੈ। ਭਵਿੱਖ ਵਿੱਚ ਵੀ ਹਰੇਕ ਹਫਤੇ ਅਜਿਹੇ ਰਾਹਤ ਕੈਂਪ ਲਗਾਕੇ ਪਬਲਿਕ ਨੂੰ ਇਹ ਸੁਵਿਧਾ ਦਿੱਤੀ ਜਾਂਦੀ ਰਹੇਗੀ।