Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀ ਸੜਕ ਦਾ ਕੰਮ ਹੋਇਆ ਸ਼ੁਰੂ

ਸ਼੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀ ਸੜਕ ਦਾ ਕੰਮ ਹੋਇਆ ਸ਼ੁਰੂ

ਸ਼੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀ ਸੜਕ ਦਾ ਕੰਮ ਹੋਇਆ ਸ਼ੁਰੂ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਮਾਤਾ ਨੈਣਾਂ ਦੇਵੀ ਨੂੰ ਜਾਣ ਵਾਲੀ ਸੜਕ ਕਾਫੀ ਅਰਸੇ ਮਗਰੋਂ ਹਲਕਾ ਵਿਧਾਇਕ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਦੇ ਯਤਨਾਂ ਸਦਕਾ ਅੱਜ ਸੜਕ ਨਿਰਮਾਣ ਦਾ ਕਾਰਜ ਜੈ ਕ੍ਰਿਸ਼ਨ ਸਿੰਘ ਰੋੜੀ ਦੇ ਇਕ ਸਾਦੇ ਤੇ ਪ੍ਰਭਾਵ ਸ਼ਾਲੀ ਪ੍ਰੋਗਰਾਮ ਵਿੱਚ ਰਿਬਨ ਕੱਟ ਕੇ ਕੀਤਾ |ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਦੀ ਮੰਗ ਰਹੀ ਇਹ ਇਤਿਹਾਸਕ ਸੜਕ ਦੇ ਨਿਰਮਾਣ ਚ ਉਹ ਯੋਗਦਾਨ ਪਾ ਰਹੇ ਹਨ ਉਨ੍ਹਾਂ ਹਲਕੇ ਦੀਆ ਬਾਕੀ ਖਸਤਾ ਹਾਲਤ ਸੜਕਾਂ ਨੂੰ ਇਕ-ਇਕ ਕਰਕੇ ਜਲਦ ਠੀਕ ਕਰਨ ਦਾ ਸਥਾਨਿਕ ਲੋਕਾਂ ਨੂੰ ਭਰੋਸਾ ਦਿੱਤਾ | ਸ਼ੀ ਰੌੜੀ ਨੇ ਕਿਹਾ ਕਿ ਹਲਕਾ ਗੜਸ਼ੰਕਰ ਅਧੀਨ ਆਉਂਦੇ ਇਹ ਸੜਕ ਜੋ ਚੋਹੜਾ ਪਿੰਡ ਤੋਂ ਕਾਨਪੁਰ ਖੂਹੀ ਤਕ ਇਹ 28 ਕਿਲੋਮੀਟਰ ਲੰਬੀ ਸੜਕ ਤੇ 3139.15 ਲੱਖ ਰੁਪਏ ਖਰਚ ਕੀਤੇ ਜਾਣਗੇ ਜੋ ਕਿ ਆਉਣ ਵਾਲੇ ਵਾਰਾਂ ਮਹੀਨਿਆ ਨੂੰ ਮੁਕੰਮਲ ਹੋਵੇਗੀ ਇਸ ਮੌਕੇ ਚਰਨਜੀਤ ਸਿੰਘ ਚੰਨੀ, ਸੁਰਿੰਦਰ ਕੁਮਾਰ (ਕਾਕਾ ਪਦਰਾਣਾ ), ਕਾਰਜਕਾਰੀ ਇੰਜੀਨੀਅਰ ਰਜਿੰਦਰ ਕੁਮਾਰ ਉਪ ਮੰਡਲ ਬਲਵਿੰਦਰ ਕੁਮਾਰ, ਗੁਰਤੇਜ ਸਿੰਘ, ਸਨੀ ਧੀਮਾਨ, ਗੁਰਭਾਗ ਸਿੰਘ, ਨਰਿੰਦਰ ਘਾਗੋ, ਆਲਮ ਚੌਹਾਨ, ਸਤਪਾਲ ਚੌਧਰੀ ਸਤਵੀਰ ਸਿੰਘ, ਸੰਜੀਵ ਭਵਾਨੀਪੁਰ ਆਦਿ ਹਾਜਰ ਸਨ |