Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵੱਖ-ਵੱਖ ਮੁਕਦਮੇ ‘ਚ ਭਗੋੜੇ 2 ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ

ਵੱਖ-ਵੱਖ ਮੁਕਦਮੇ ‘ਚ ਭਗੋੜੇ 2 ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ

ਮੇਹਟੀਆਣਾ (PPT NEWS) 

1 ਜੁਲਾਈ : ਵੱਖ ਵੱਖ ਮੁਕਦਮੇ ਚ ਭਗੋੜੇ 2 ਨੌਜਵਾਨਾਂ ਨੂੰ ਮੇਹਟੀਆਣਾ ਪੁਲਿਸ ਨੇ ਕਾਬੂ ਕੀਤਾ ਹੈ ।

ਮਾਨਯੋਗ ਸਰਤਾਜ ਸਿੰਘ ਚਾਹਲ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਤੇ ਸਰਬਜੀਤ ਸਿੰਘ ਪੀ.ਪੀ.ਐਸ.ਐਸ. ਪੁਲਿਸ ਕਪਤਾਨ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਪੀ.ਓ ਗ੍ਰਿਫਤਾਰ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ।

ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਰਵਿੰਦਰ ਸਿੰਘ ਉਪ ਪੁਲਿਸ ਕਪਤਾਨ ਸਬ-ਡਵੀਜ਼ਨ (ਦਿਹਾੜੀ) ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੈਡਮ ਆਕਰਸ਼ੀ ਜੈਨ ਪੁਲਿਸ ਸਟੇਸ਼ਨ ਮੁੱਖ ਅਫਸਰ ਥਾਣਾ ਮੇਹਟੀਆਣਾ ਦੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦੇ ਹੋਏ ਮਿਤੀ 27-06-2023 ਨੂੰ ਏ ਐਸ ਆਈ ਉਂਕਾਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿਚ ਮੋਹਟੀਆਣਾ ਨਹਿਰ ਪੁਲ ਪਰ ਮੌਜੂਦ ਸੀ ਤਾਂ ਦੌਰਾਨੇ ਚੈਕਿੰਗ ਹਰਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਮੋਹਟੀਆਣਾ ਅਤੇ ਹਰਮਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਮੇਹਟੀਆਣਾ ਥਾਣਾ ਮੇਹਟੀਆਣਾ ਜੋ ਮਾਨਯੋਗ ਅਦਾਲਤ ਵਿੱਚੋਂ ਮੁਕੱਦਮਾ ਨੰਬਰ 28 ਮਿਤੀ 04-4-2020 ਅਧ 188,269 ਭ/ਦ ਥਾਣਾ ਮੇਹਟੀਆਣਾ ਜਿਲ੍ਹਾ ਹੁਸ਼ਿਆਰਪੁਰ ਅਤੇ ਹਰਮਿੰਦਰ ਸਿੰਘ ਪੁਤਰ ਸੁਰਿੰਦਰ ਸਿੰਘ ਵਾਸੀ ਮੋਹਟੀਆਣਾ ਥਾਣਾ ਮੋਹਟੀਆਣਾ ਮੁਕੱਦਮਾ ਨੰ 40 ਮਿਤੀ 17-05-2023 ਅਧ 379-ਬੀ,411 ਭ/ਦ ਥਾਣਾ ਮੋਹਟੀਆਣਾ ਜਿਲ੍ਹਾ ਹੁਸ਼ਿਆਰਪੁਰ ਭਗੋੜੇ ਸਨ ਨੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਪੇਸ਼ ਅਦਾਲਤ ਕੀਤਾ ਗਿਆ ਹੈ ।

1-ਮੁਕੱਦਮਾ ਨੰਬਰ 28 ਮਿਤੀ 04-4-2020 ਅਰਧ 188,269 ਭ ਦੇ ਥਾਣਾ ਮੋਹਟੀਆਣਾ ਪੀ ਓ 299 Crp ਹਰਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਮੋਹਟੀਆਣਾ ਅਤੇ ਹਰਮਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਮੇਹਟੀਆਣਾ ਥਾਣਾ Autre fare: 27-6-2023.

2. ਮੁਕੱਦਮਾ ਨੰਬਰ 31 ਮਿਤੀ 30-3-2019 ਅ/ਧ 452,323, 506,34 ਕੁ ਦ ਥਾਣਾ ਮੋਹਟੀਆਣਾ ਪੀ ਓ 299 Crpe ਹਰਮਿੰਦਰ ਸਿੰਘ ਪੁਤਰ ਸੁਰਿੰਦਰ ਸਿੰਘ ਵਾਸੀ ਮੋਹਟੀਆਣਾ ਥਾਣਾ ਮੋਹਟੀਆਣਾ ਗ੍ਰਿਫ: 27-62023