Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨੇਤਰਦਾਨ ਲਈ ਚਲਾਈ ਜਾ ਰਹੀ ਮੁਹਮ ਤਹਿਤ 38ਵਾਂ ਪੰਦਰਵਾੜਾ 25 ਅਗਸਤ ਤੋਂ ਮਨਾਇਆ ਜਾਵੇਗਾ

ਨੇਤਰਦਾਨ ਲਈ ਚਲਾਈ ਜਾ ਰਹੀ ਮੁਹਮ ਤਹਿਤ 38ਵਾਂ ਪੰਦਰਵਾੜਾ 25 ਅਗਸਤ ਤੋਂ ਮਨਾਇਆ ਜਾਵੇਗਾ

ਟਾਂਡਾ (ਚੌਧਰੀ)

22 ਅਗਸਤ : 25 ਅਗਸਤ ਤੋਂ 8 ਸਤੰਬਰ ਤੱਕ ਦੇਸ਼ ਭਰ ਵਿੱਚ ਨੇਤਰਦਾਨ ਲਈ ਚਲਾਈ ਜਾ ਰਹੀ ਮੁਹਮ ਤਹਿਤ 38ਵਾਂ ਪੰਦਰਵਾਹਾ ਮਨਾਇਆ ਜਾਵੇਗਾ। ਨੇਤਰਦਾਨ ਐਸੋਸੀਏਸ਼ਨ ਟਾਂਡਾ ਨੂੰ ਭਰਵਾਂ ਹੁੰਗਾਰਾ ਦੇਣ ਵਾਲੇ ਭਾਈ ਬਰਿੰਦਰ ਸਿੰਘ ਮਸੀਤੀ ਅਤੇ ਡਾ.ਕੇਵਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਤੇ  ਜਿਲਾ ਹੁਸ਼ਿਆਰਪੁਰ ਦੇ ਹਲਕਾ ਟਾਂਡਾ ਦੇ ਵੱਖ-ਵੱਖ ਥਾਵਾਂ ਤੇ ਜਾਗਰੁਕਤਾ ਕੈਂਪ ਲਗਾਏ ਜਾਣਗੇ। ਇਸ ਮੌਕੇ ਤੇ ਭਾਈ ਬਰਿੰਦਰ ਸਿੰਘ ਮਸੀਤੀ ਅਤੇ ਡਾ.ਕੇਵਲ ਸਿੰਘ ਨੇ ਕਿਹਾ ਕਿ ਨੇਤਰਦਾਨ ਇੱਕ ਮਹਾਂਦਾਨ ਹੈ ।ਉਨ੍ਹਾਂ ਕਿਹਾ ਮਰਨ ਉਪਰੰਤ ਨੇਤਰਦਾਨ ਤੇ ਅੰਗ ਦਾਨ ਕਰਨ ਨਾਲ ਦੂਜੇ ਲੋਕਾਂ ਨੂੰ ਇੱਕ ਨਵੀਂ ਜਿੰਦਗੀ ਮਿਲਦੀ ਹੈ। ਉਨ੍ਹਾਂ ਕਿਹਾ ਸਾਨੂ ਸਾਰਿਆਂ ਨੂੰ ਮਿਲ ਇਸ ਉਪਰਾਲੇ ਨੂੰ ਹੋਰ ਨਵੀਂ ਲੀਹਾਂ ਤੇ ਲਿਜਾਣ ਦੀ ਜਰੂਰਤ ਹੈ।