Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਐਸ.ਡੀ.ਓ.ਦਰਸ਼ਵੀਰ ਸਿੰਘ ਨੇ ਚਾਰਜ ਸੰਭਾਲਿਆ

ਐਸ.ਡੀ.ਓ.ਦਰਸ਼ਵੀਰ ਸਿੰਘ ਨੇ ਚਾਰਜ ਸੰਭਾਲਿਆ

ਗੜ੍ਹਦੀਵਾਲਾ,5 ਜਨਵਰੀ (ਚੌਧਰੀ,ਯੋਗੇਸ਼  )

: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ ਉਪ ਮੰਡਲ ਦਫਤਰ ਗੜ੍ਹਦੀਵਾਲਾ ਵਿਖੇ ਦਰਸ਼ਵੀਰ ਸਿੰਘ ਨੇ ਬਤੌਰ ਐਸ. ਡੀ. ਓ. ਅਪਣਾ ਚਾਰਜ ਸੰਭਾਲ ਲਿਆ ਹੈ। ਇਸ ਦੌਰਾਨ ਐਸ. ਡੀ. ਓ. ਦਰਸ਼ਵੀਰ ਸਿੰਘ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਉਹ 24 ਘੰਟੇ ਇਲਾਕੇ ਦੇ ਲੋਕਾਂ ਦੀ ਸੇਵਾ ਲਈ ਤਤਪਰ ਰਹਿਣਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜਨਤਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਸਬੰਧੀ ਸਿੱਧਾ ਉਹਨਾਂ ਨਾਲ ਸੰਪਰਕ ਕਰਨ, ਤਾਂ ਜੋ ਜਲਦੀ ਤੋਂ ਜਲਦੀ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ।

ਫੋਟੋ : ਐਸ. ਡੀ. ਓ. ਦਰਸ਼ਵੀਰ ਸਿੰਘ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਉਪ ਮੰਡਲ ਦਫਤਰ ਗੜ੍ਹਦੀਵਾਲਾ ਵਿਖੇ ਆਪਣਾ ਚਾਰਜ ਸੰਭਾਲਦੇ ਹੋਏ।