Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਐਸ.ਡੀ.ਐਮ ਬੱਲ ਨੇ ਪਟਾਕਿਆਂ ਦੇ ਲਾਈਸੈਂਸ ਹੋਲਡਰ ਦੇ ਹੋਲ-ਸੇਲ ਸਟੋਰਾਂ ਦੀ ਕੀਤੀ ਚੈਕਿੰਗ

ਐਸ.ਡੀ.ਐਮ ਬੱਲ ਨੇ ਪਟਾਕਿਆਂ ਦੇ ਲਾਈਸੈਂਸ ਹੋਲਡਰ ਦੇ ਹੋਲ-ਸੇਲ ਸਟੋਰਾਂ ਦੀ ਕੀਤੀ ਚੈਕਿੰਗ

ਨਵਾਂਸ਼ਹਿਰ,(ਐਸਕੇ ਜੋਸ਼ੀ)

–ਜ਼ਿਲ੍ਹਾ ਵਾਸੀਆਂ ਨੂੰ 8 ਵਜੇ ਤੋਂ ਰਾਤ 10:00 ਤੱਕ ਗਰੀਨ ਪਟਾਕੇ ਚਲਾਉਣ ਕੀਤੀ ਅਪੀਲ

4 ਨਵੰਬਰ : ਐਮ.ਡੀ.ਐਮ. ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬੱਲ ਨੇ ਪਿੰਡ ਮਹਿੰਦੀਪੁਰ, ਭੀਣ ਅਤੇ ਜਾਡਲਾ ਵਿਖੇ ਪਟਾਕਿਆਂ ਦੇ ਲਾਈਸੈਂਸ ਹੋਲਡਰ ਦੇ ਹੋਲ-ਸੇਲ ਸਟੋਰਾਂ ਦੀ ਚੈਕਿੰਗ ਕੀਤੀ । ਇਸ ਮੌਕੇ ਡੀ.ਐਸ.ਪੀ. ਲਖਵੀਰ ਸਿੰਘ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਮੌਜੂਦ ਸਨ । ਚੈਕਿੰਗ ਦੌਰਾਨ ਪਾਈਆਂ ਗਈਆਂ ਖਾਮੀਆਂ ਨੂੰ ਮੌਕੇ ਤੇ ਦੂਰ ਕਰਨ ਦੀ ਹਦਾਇਤਾਂ ਕੀਤੀਆਂ ਗਈਆਂ।
ਐਸ.ਡੀ.ਐਮ ਡਾ. ਸ਼ਿਵਰਾਜ ਸਿੰਘ ਬੱਲ ਨੇਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਦਿਵਾਲੀ ਦੇ ਮੌਕੇ ਤੇ ਨਿਰਧਾਰਤ ਸਮੇਂ ਸ਼ਾਮ 8 ਵਜੇ ਤੋਂ ਰਾਤ 10:00 ਤੱਕ ਹੀ ਸਿਰਫ ਗਰੀਨ ਪਟਾਕੇ ਚਲਾਉਣ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।