Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਸ.ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਬਣੇ ਮੁੜ ਪ੍ਰਧਾਨ

ਸ.ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਬਣੇ ਮੁੜ ਪ੍ਰਧਾਨ

ਗੜ੍ਹਦੀਵਾਲਾ (ਚੌਧਰੀ) 

8 ਨਵੰਬਰ : ਸ. ਹਰਜਿੰਦਰ ਸਿੰਘ ਧਾਮੀ ਜੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਤੀਜੀ ਵਾਰ ਪ੍ਰਧਾਨ ਬਣਨ ਤੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਲੋਂ ਪ੍ਰਧਾਨ ਸਾਹਿਬ ਨੁੰ ਮੁਬਾਰਕਵਾਦ ਦਿੱਤੀ ।ਪ੍ਰਧਾਨ ਜੀ ਦੀ ਮਿਹਨਤ ਸਦਕਾ ਪਿਛਲੇ ਦੋ ਸਾਲਾਂ ਦੌਰਾਨ ਸਮੂਹ ਸਕੂਲ ਅਤੇ ਕਾਲਜਾਂ ਨੇ ਵਿਦਿਆ ਦੇ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਤ ਕੀਤੇ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਪ੍ਰਧਾਨ ਸਾਹਿਬ ਦੀ ਯੋਗ ਅਗਵਾਈ ਹੇਠ ਇਹ ਵਿਦਿਅਕ ਸੰਸਥਾਵਾਂ ਉੱਚੀਆ ਬੁਲੰਦੀਆਂ ਨੂੰ ਛੂਹਣਗੀਆਂ ਅਤੇ ਵਿਸ਼ਵ ਪੱਧਰ ਦੀ ਮਿਆਰੀ ਸਿੱਖਿਆ ਪ੍ਰਦਾਨ ਕਰਨਗੀਆਂ।ਸ. ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ ਦੀ ਖੁਸੀ ਚ ਸਮੂਹ ਸਟਾਫ਼ ਵਿੱਚ ਖੁਸੀ ਦੀ ਲਹਿਰ ਦੌੜ ਗਈ।

 

error: copy content is like crime its probhihated