Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਸ ਮਨਜੀਤ ਸਿੰਘ ਦਸੂਹਾ ਵਲੋਂ ਲੋੜਵੰਦ ਪਰਿਵਾਰ ਨੂੰ ਆਰਥਿਕ ਮਦਦ ਭੇਂਟ 

ਸ ਮਨਜੀਤ ਸਿੰਘ ਦਸੂਹਾ ਵਲੋਂ ਲੋੜਵੰਦ ਪਰਿਵਾਰ ਨੂੰ ਆਰਥਿਕ ਮਦਦ ਭੇਂਟ 

ਗੜ੍ਹਦੀਵਾਲਾ (ਚੌਧਰੀ)

8 ਅਪ੍ਰੈਲ : ਹਲਕਾ ਉੜਮੁੜ ਟਾਂਡਾ ਵਿੱਚ ਉੱਘੇ ਸਮਾਜ ਸੇਵੀ ਤੇ ਹਲਕਾ ਇੰਚਾਰਜ ਉੜਮੁੜ ਟਾਂਡਾ ਸ੍ਰੋਮਣੀ ਅਕਾਲੀ ਦਲ ਸੰਯੁਕਤ ਸਰਦਾਰ ਮਨਜੀਤ ਸਿੰਘ ਦਸੂਹਾ ਵੱਲੋ ਚਲਾਈਆ ਲੋਕ ਭਲਾਈ ਦੀਆ ਸਕੀਮਾ ਦੇ ਤਹਿਤ ਪਿੰਡ ਮਾਂਗਾ ਦੇ ਲੋੜਵੰਦ ਪਰਿਵਾਰ ਦੀ ਬੇਟੀ ਦੇ ਵਿਆਹ ਲਈ ਸਗਨ ਸਕੀਮ ਤਹਿਤ ਪਰਿਵਾਰ ਨੂੰ ਸਹਾਇਤਾ ਰਾਸ਼ੀ ਭੇਂਟ ਕੀਤੀ। ਇਸ ਮੌਕੇ ਸਾਬਕਾ ਜਿਲਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ ਨੇ ਕਿਹਾ ਇਹ ਹੁੰਦੇ ਆ ਲੋਕਾ ਦੇ ਲੀਡਰ ਜਿਹੜੇ ਲੋੜ ਪੈਣ ਤੇ ਗਰੀਬ ਲੋੜਵੰਦ ਪਰਿਵਾਰਾ ਦੀ ਆਵਾਜ ਬਣਦੇ ਆ।

ਫੋਟੋ : ਰਾਹਤ ਰਾਸ਼ੀ ਭੇਟ ਕਰਦੇ ਹੋਏ ਮਨਜੀਤ ਸਿੰਘ ਦਸੁਹਾ

error: copy content is like crime its probhihated