Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਐਸ.ਪੀ.ਐਨ ਕਾਲਜ ਮੁਕੇਰੀਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ 50 ਹਜ਼ਾਰ ਦੀ ਰਾਸ਼ੀ ਭੇਂਟ

ਐਸ.ਪੀ.ਐਨ ਕਾਲਜ ਮੁਕੇਰੀਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ 50 ਹਜ਼ਾਰ ਦੀ ਰਾਸ਼ੀ ਭੇਂਟ

ਮੁਕੇਰੀਆਂ / ਦਸੂਹਾ (ਚੌਧਰੀ) 

31 ਅਗਸਤ : ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵਲੋਂ ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੇ ਜੀਵਨ ਨੂੰ ਮੁੜ ਲੀਹ ’ਤੇ ਲਿਆਉਣ ਲਈ ਲਗਾਤਾਰ ਰਾਹਤ ਸਮੱਗਰੀ ਮੁਹੱਈਆ ਕੀਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਹੜ੍ਹਾਂ ਤੋਂ ਰਾਹਤ ਮਿਲ ਸਕੇ। ਹੜ੍ਹ ਪੀੜਤਾਂ ਦੀ ਮਦਦ ਹਿੱਤ ਲਗਾਤਾਰ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਰੈੱਡ ਕਰਾਸ ਸੁਸਾਇਟੀ ਨੂੰ ਪ੍ਰਾਪਤ ਹੋ ਰਿਹਾ ਹੈ। ਇਸੇ ਲੜੀ ਵਿਚ ਸੈਕਟਰੀ ਸਵਾਮੀ ਪ੍ਰੇਮਾਨੰਦ ਵਿਦਿਆਲਿਆ ਸੰਜੀਵ ਆਨੰਦ ਵਲੋਂ ਪੂਰੀ ਐਸ.ਪੀ.ਐਨ ਕਾਲਜ ਮੁਕੇਰੀਆਂ ਦੀ ਸੁਸਾਇਟੀ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ 50 ਹਜ਼ਾਰ ਰੁਪਏ ਦੀ ਸਹਿਯੋਗ ਰਾਸ਼ੀ ਭੇਟ ਕੀਤੀ ਗਈ।
ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਵਲੋਂ ਇਸ ਸਹਿਯੋਗ ਰਾਸ਼ੀ ਲਈ ਐਸ.ਪੀ.ਐਨ ਕਾਲਜ ਮੁਕੇਰੀਆਂ ਦੀ ਪੂਰੀ ਸੁਸਾਇਟੀ ਦਾ ਦਿਲੋਂ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਇਸ ਚੁਣੌਤੀਪੂਰਨ ਸਮੇਂ ਵਿਚ ਸਮੂਹ ਨਾਗਰਿਕ ਇਕਜੁੱਟ ਹੋ ਕੇ ਅੱਗੇ ਆਉਣ, ਤਾਂ ਜੋ ਹੜ੍ਹ ਪੀੜਤ ਆਪਣੇ ਰੋਜ਼ਮੱਰਾ ਦੇ ਕੰਮਾਂ ਨੂੰ ਮੁੜ ਸ਼ੁਰੂ ਕਰ ਸਕਣ।