Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸ.ਸ.ਸ.ਸ.ਧੁੱਗਾ ਕਲਾਂ ਦੀ ਐਥਲੀਟ ਸਿਮਰਨ ਦਾ ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਸ਼ਾਨਦਾਰ ਪ੍ਰਦਰਸ਼ਨ 

ਸ.ਸ.ਸ.ਸ.ਧੁੱਗਾ ਕਲਾਂ ਦੀ ਐਥਲੀਟ ਸਿਮਰਨ ਦਾ ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਸ਼ਾਨਦਾਰ ਪ੍ਰਦਰਸ਼ਨ 

ਗੜ੍ਹਦੀਵਾਲਾ (ਚੌਧਰੀ) 

ਸ.ਸ.ਸ.ਸ.ਧੁੱਗਾ ਕਲਾਂ ਦੀ ਐਥਲੀਟ ਸਿਮਰਨ ਦਾ ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਸ਼ਾਨਦਾਰ ਪ੍ਰਦਰਸ਼ਨ 

21 ਅਕਤੂਬਰ : ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸਟੇਟ ਜੋ ਕਿ ਸੰਗਰੂਰ ਵਿਖੇ ਕਰਵਾਈ ਗਈ ਇਸ ਤਹਿਤ ਸ.ਸ.ਸ.ਸ. ਧੁੱਗਾ ਕਲਾਂ ਦੀ ਵਿਦਿਆਰਥਣ ਨੇ ਉਮਰ ਗਰੁੱਪ-17 ਵਿੱਚ 5000 ਮੀਟਰ .ਰੇਸ ਵਿੱਚ ਸਿਲਵਰ ਮੈਡਲ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਮੈਡਮ ਜੀਵਨ ਕੁਮਾਰੀ ਅਤੇ ਸਮੂਹ ਸਟਾਫ ਨੇ ਆਸ਼ੀਰਵਾਦ ਦਿੱਤਾ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ।ਇਸ ਮੌਕੇ ਮੈਡਮ ਕੁਲਵਿੰਦਰ ਕੌਰ ਲੈਕ.ਸਰੀਰਿਕ ਸਿਖਿਆ ਅਤੇ ਜਸਵਿੰਦਰ ਸਿੰਘ ਡੀ.ਪੀ.ਈ.ਵਧਾਈ ਦਿੰਦੇ ਕਿਹਾ ਕਿ ਇਹ ਸਭ ਬੱਚਿਆਂ ਦੀ ਸਖ਼ਤ ਮਿਹਨਤ ਦਾ ਫਲ ਹੈ।