Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜਿਲ੍ਹਾ ਪੱਧਰ “ਖੇਡਾਂ ਵਤਨ ਪੰਜਾਬ ਦੀਆਂ” ਵਿੱਚ ਸ.ਸ.ਸ.ਸ.ਸ ਅੰਬਾਲਾ ਜੱਟਾਂ ਅੰਡਰ 17 ਲੜਕੇ……

ਜਿਲ੍ਹਾ ਪੱਧਰ “ਖੇਡਾਂ ਵਤਨ ਪੰਜਾਬ ਦੀਆਂ” ਵਿੱਚ ਸ.ਸ.ਸ.ਸ.ਸ ਅੰਬਾਲਾ ਜੱਟਾਂ ਅੰਡਰ 17 ਲੜਕੇ……

 ਗੜ੍ਹਦੀਵਾਲਾ (ਚੌਧਰੀ) 

ਜਿਲ੍ਹਾ ਪੱਧਰ “ਖੇਡਾਂ ਵਤਨ ਪੰਜਾਬ ਦੀਆਂ” ਵਿੱਚ ਸ.ਸ.ਸ. ਸ.ਸ ਅੰਬਾਲਾ ਜੱਟਾਂ ਅੰਡਰ 17 ਲੜਕੇ ਸਰਕਲ ਕਬੱਡੀ ‘ਚ ਬਣਿਆ ਚੈਂਪੀਅਨ 

14 ਸਤੰਬਰ : ਪ੍ਰਿੰਸੀਪਲ ਜਤਿੰਦਰ ਸਿੰਘ ਦੀ ਯੋਗ ਅਗਵਾਈ ਹੇਠਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਨੇ ਪੰਜਾਬ ਸਰਕਾਰ ਦੇ ਉੱਦਮ ਸਦਕਾ “ਖੇਡਾਂ ਵਤਨ ਪੰਜਾਬ ਦੀਆਂ ਖੇਡਾਂ ਵਿੱਚ” ਭਾਗ ਲਿਆ|ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਡਾ ਕੁਲਦੀਪ ਸਿੰਘ ਮਨਹਾਸ ਨੇ ਦੱਸਿਆ ਕਿ ਜਿਲ੍ਹਾ ਪੱਧਰ ਵਿਚ ਅੰਡਰ 17 ਲੜਕੇ ਸਰਕਲ ਕਬੱਡੀ ਵਿੱਚ ਪਹਿਲਾ ਸਥਾਨ ਹਾਂਸਿਲ ਕੀਤਾ|
ਫਾਈਨਲ ਦੇ ਫਸਵੇਂ ਮੁਕਾਬਲੇ ਵਿੱਚ ਹੁਸ਼ਿਆਰਪੁਰ ਬਲਾੱਕ ਨੂੰ ਹਰਾਕੇ ਜਿਲ੍ਹਾ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ | ਜਿਥੇ ਪੂਰੀ ਟੀਮ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ ਓਥੇ ਹੀ ਪ੍ਰਦੀਪ ਸਿੰਘ,ਅਨਿਕੇਤ ਭੱਟੀ,ਰਣਯੋਧ ਸਿੰਘ ਅਤੇ ਕਮਲਜੀਤ ਸਿੰਘ ਨੇ ਉਮਦਾ ਖੇਡ ਦਾ ਪ੍ਰਦਰਸ਼ਨ ਕੀਤਾ |ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸਿੰਘ ਵਲੋਂ ਜੈਤੂ ਖਿਡਾਰੀਆਂ ਅਤੇ ਸਕੂਲ ਸਟਾਫ਼ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ |