Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਸ.ਸ.ਸ.ਸ.ਸ ਅੰਬਾਲਾ ਜੱਟਾਂ ਦੇ ਕ੍ਰਿਕਟ ਖਿਡਾਰੀ ਦੀ ਜਿਲਾ ਹੁਸ਼ਿਆਰਪੁਰ ਟੀਮ ਹੋਈ ਚੋਣ

ਸ.ਸ.ਸ.ਸ.ਸ ਅੰਬਾਲਾ ਜੱਟਾਂ ਦੇ ਕ੍ਰਿਕਟ ਖਿਡਾਰੀ ਦੀ ਜਿਲਾ ਹੁਸ਼ਿਆਰਪੁਰ ਟੀਮ ਹੋਈ ਚੋਣ

ਗੜ੍ਹਦੀਵਾਲਾ 11 ਅਪ੍ਰੈਲ (ਚੌਧਰੀ) 

: ਪ੍ਰਿੰਸੀਪਲ ਸੁਖਵਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਖਿਡਾਰੀ ਵੱਖ ਵੱਖ ਖੇਡ ਮੁਕਾਬਲੇ ਵਿੱਚ ਭਾਗ ਲੈਂਦੇ ਹਨ ਅਤੇ ਸੂਬਾ ਪੱਧਰੀ ਅਤੇ ਨੈਸ਼ਨਲ ਪੱਧਰੀ ਖੇਡਾਂ ਵਿੱਚ ਸਕੂਲ ਦੀ ਪ੍ਰਤੀਨਿਧਤਾ ਕਰਦੇ ਹਨ।ਡਾ ਕੁਲਦੀਪ ਸਿੰਘ ਮਨਹਾਸ ਨੇ ਇਸ ਵਾਰੇ ਕਿਹਾ ਕਿ ਇਸ ਕੜੀ ’ਚ ਇਕ ਹੋਰ ਪੰਨਾ ਜੋੜਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਕ੍ਰਿਕਟ ਖਿਡਾਰੀ ਮਨਜੋਤ ਸਪੁੱਤਰ ਹਰਬੰਸ ਲਾਲ, ਜਿਸ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਤੇ ਬੀ ਸੀ ਸੀ ਆਈ ਦੇ ਸਹਿਯੋਗ ਨਾਲ ਚੱਲ ਰਹੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕ੍ਰਿਕੇਟ ਟਰਾਇਲ ’ਚ ਅੰਡਰ 16 ਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਹੁਸ਼ਿਆਰਪੁਰ ਜ਼ਿਲ੍ਹੇ ਦੀ ਟੀਮ ’ਚ ਆਪਣੀ ਜਗ੍ਹਾ ਬਣਾਈ ਹੈ।ਪ੍ਰਿੰਸੀਪਲ ਸੁਖਵਿੰਦਰ ਕੌਰ ਨੇ ਇਸ ਪ੍ਰਾਪਤੀ ਲਈ ਜਿੱਥੇ ਮਨਜੋਤ ਨੂੰ ਵਧਾਈ ਦਿੱਤੀ,ਉਥੇ ਹੀ ਸਕੂਲ ਸਟਾਫ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿਤੀ ।