Prime Punjab Times

Latest news
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ ... ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚੈਕਿੰਗ ਕੀਤੀ ਤੇਜ਼ ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ
ADVERTISEMENT
You are currently viewing ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ 

ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ 

ਗੜ੍ਹਦੀਵਾਲਾ 10 ਅਗਸਤ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਿਲਸਟ  ਦੀ ਪ੍ਰਧਾਨਗੀ ਹੇਠ ਬਲਾਕ ਭੂੰਗਾ ਅਧੀਨ ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਤਿਹਤ 1 ਤੋਂ 19 ਸਾਲ ਤੱਕ ਦੇ ਵਿਦਿਆਰਥੀਆਂ ਨੂੰ ਪੇਟ ਦੇ ਕੀੜੇ ਮਾਰਨ ਦੀ ਗੋਲੀਆਂ ਖਿਲਾਈਆਂ ਗਈਆਂ ।
ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਨੈਸ਼ਨਲ ਡੀ-ਵਾਰਿਮੰਗ ਦਿਵਸ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ 1 ਤੋ 19 ਸਾਲ ਤਕ ਦੇ ਬਲਾਕ ਭੂੰਗਾ ਦੇ ਸਾਰੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਨਵਾੜੀ ਸੈਟਰਾਂ ਵਿਚ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀਆਂ ਗੋਲੀਆਂ ਖਿਲਾਈਆਂ ਗਈਆਂ । ਉਨਾਂ ਕਿਹਾ ਕਿ ਬੱਚਿਆਂ ਦੇ ਸੰਪੂਰਨ ਵਿਕਾਸ ਲਈ ਪੌਸ਼ਿਟਕ ਖੁਰਾਕ ਬਹੁਤ ਜਰੂਰੀ ਹੈ ਪਰ ਜੇਕਰ ਪੇਟ ਵਿਚ ਕੀੜੇ ਹੋਣ ਤਾ ਮਾਨਿਸਕ ਅਤੇ ਸਰੀਰਕ ਵਿਕਾਸ ਰੁਕ ਜਾਦਾ ਹੈ ਅਤੇ ਇਹ ਕੀੜੇ ਬੱਚਿਆਂ ਦੀ ਰੋਗਾ ਨਾਲ ਲੜਨ ਦੀ ਸ਼ਕਤੀ ਕਮਜੋਰ ਕਰਦੇ ਹਨ ।ਇਸ ਤੋਂ ਬਚਾਅ ਬਿਚਆਂ ਨੂੰ ਖਾਣਾ ਖਾਣ ਤੋਂ ਪਿਹਲਾ ਹਥ ਚੰਗੀ ਤਰ੍ਹਾ ਧੋਣੇ ਚਾਹੀਦੇ ਹਨ ਅਤੇ ਸਫਾਈ ਪੱਖੋ ਪੂਰਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਸਾਲ ਵਿਚ ਬੱਚਿਆਂ ਨੂੰ ਦੋ ਵਾਰ ਪੇਟ ਦੇ ਕੀੜੇ ਮਾਰਨ ਵਾਲੀਆਂ ਗੋਲੀਆਂ ਖਿਲਾਉਣੀਆਂ ਚਾਹੀਦੀਆਂ ਹਨ। ਅੱਗੇ ਉਨ੍ਹਾ ਕਿਹਾ ਕਿ ਸਕੂਲ਼ ਵਿੱਚ ਘੱਟ ਬੱਚੇ ਹੋਣ ਅਤੇ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਸਿਹਤ ਕਰਮੀਆਂ ਵਲੋਂ ਘਰ-ਘਰ ਜਾ ਕੇ ਵੀ ਇਹ ਦਵਾਈ ਦਿੱਤੀ ਗਈ ਹੈ। ਜੇਕਰ ਕੋਈ ਬਚਾ ਦਵਾਈ ਲੈਣ ਤੋ ਵਾਂਝਾਂ ਰਿਹ ਗਿਆ ਹੈ ਤਾਂ 17 ਅਗਸਤ ਨੂੰ ਉਹਨਾਂ ਨੂੰ ਦਵਾਈ ਖੁਆ ਦਿੱਤੀ ਜਾਵੇਗੀ।
ਇਸ ਮੌਕੇ ਡਾ. ਅਮਨਦੀਪ ਕੌਰ ਕੇ ਕਿਹਾ ਕਿ ਬੱਚਿਆਂ ਦੇ ਪੇਟ ਵਿੱਚ ਕੀੜਆ ਨਾਲ ਕੁਪੋਸ਼ਣ ਅਤੇ ਖੂਨ ਦੀ ਕਮੀ ਆ ਜਾਂਦੀ ਹੇ ਜਿਸ ਨਾਲ ਉਹਨਾ ਦਾ ਮਾਨਿਸਕ ਤੇ ਸਰੀਰਕ ਵਿਕਾਸ ਰੁਕ ਜਾਂਦਾ ਹੈ। ਦਵਾਈ ਦੇ ਨਾਲ ਨਾਲ ਬਿਚਆਂ ਅਤੇ ਖਾਸ ਤੋਰ ਤੇ ਉਹਨਾਂ ਦੇ ਮਾਿਪਆਂ ਨੂੰ ਚਾਹੀਦਾ ਹੈ ਕਿ ਬੱਚਿਆਂ ਦੀ ਸਾਫ-ਸਫਾਈ ਦਾ ਵੀ ਖਾਸ ਧਿਆਨ ਰਿਖਆ ਜਾਵੇ। ਉਨਾਂ ਕਿਹਾ ਕਿ ਦਵਾਈ ਬੱਚਿਆਂ ਵਿੱਚ ਖੂਨ ਦੀ ਕਮੀ ਅਤੇ ਪੇਟ ਦੀਆਂ ਹੋਣ ਵਾਲੀ ਬੀਮਾਰੀਆਂ ਤੋਂ ਉਨਾਂ ਦੀ ਰਖਿਆ ਕਰਦੀ ਹੈ।ਇਸ ਮੌਕੇ ਡਾ ਅਮਨਦੀਪ ਕੌਰ, ਜਸਿਤਦਰ ਸਿੰਘ ਬੀ.ਈ.ਈ, ਰਣਯੋਧ ਸਿੰਘ, ਆਸ਼ਾ ਵਰਕਰਾਂ ਅਤੇ ਸਕੂਲੀ ਅਧਿਆਪਕ ਅਤੇ ਵਿਦਿਆਰਥੀ ਹਾਜਰ ਸਨ।