Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਸ.ਸੀਨੀ.ਸੈਕੰ ਸਮਾਰਟ ਸਕੂਲ ਕਮਾਹੀ ਦੇਵੀ ਵੱਲੋਂ ਬਾਰਵੀਂ ਅਤੇ ਅੱਠਵੀਂ ਜਮਾਤ ‘ਚ ਇਸ ਵਾਰ ਵੀ ਸਿਰਜਿਆ ਗਿਆ ਇਤਿਹਾਸ ਹਾਸਿਲ ਕੀਤੀਆਂ ਕੁੱਲ ਅੱਠ ਮੈਰਿਟਾਂ*

*ਸ.ਸੀਨੀ.ਸੈਕੰ ਸਮਾਰਟ ਸਕੂਲ ਕਮਾਹੀ ਦੇਵੀ ਵੱਲੋਂ ਬਾਰਵੀਂ ਅਤੇ ਅੱਠਵੀਂ ਜਮਾਤ ‘ਚ ਇਸ ਵਾਰ ਵੀ ਸਿਰਜਿਆ ਗਿਆ ਇਤਿਹਾਸ ਹਾਸਿਲ ਕੀਤੀਆਂ ਕੁੱਲ ਅੱਠ ਮੈਰਿਟਾਂ*

ਦਸੂਹਾ / ਕਮਾਹੀ ਦੇਵੀ 30 ਅਪ੍ਰੈਲ (ਚੌਧਰੀ) 

: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਵਾਰ ਵੀ ਬਾਰਵੀਂ ਅਤੇ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ। ਸਕੂਲ ਦੇ ਸੱਤ ਵਿਦਿਆਰਥੀਆਂ ਨੇ ਬਾਰਵੀਂ ਜਮਾਤ ਵਿੱਚ ਮੈਰਿਟ ਪੁਜੀਸ਼ਨਾਂ ਵਿੱਚ ਆਪਣਾ ਨਾਮ ਦਰਜ ਕੀਤਾ ਅਤੇ ਅੱਠਵੀਂ ਜਮਾਤ ਦੀ ਇੱਕ ਵਿਦਿਆਰਥਣ ਨੇ ਆਪਣੀ ਮਿਹਨਤ ਦਾ ਲੋਹਾ ਮਨਵਾਇਆ ਤੇ ਮੈਰਿਟ ਵਿੱਚ ਸਥਾਨ ਹਾਸਿਲ ਕੀਤਾ। ਸਕੂਲ ਦੇ ਵਿਦਿਆਰਥੀ ਰੋਹਿਤ ਬੰਬਰ ਸਪੁੱਤਰ ਭੁਪਿੰਦਰ ਸਿੰਘ 493/500 ਅੰਕ ਲੈ ਕੇ ਪਹਿਲਾ ਸਥਾਨ ,ਪਲਕ ਸਪੁੱਤਰੀ ਸਤੀਸ਼ ਕੁਮਾਰ ਨੇ 493/500 ਅੰਕ ਲੈ ਕੇ ਦੂਜਾ ਸਥਾਨ ਅਤੇ ਤਨਵੀਰ ਕੌਰ ਸਪੁੱਤਰੀ ਹਰਦੀਪ ਸਿੰਘ, ਜਾਨਵੀ ਜਰਿਆਲ ਸਪੁੱਤਰੀ ਬਲਜਿੰਦਰ ਸਿੰਘ, ਮੋਨਿਕਾ ਸਪੁੱਤਰੀ ਅਸ਼ੋਕ ਕੁਮਾਰ ਨੇ 491/500 ਅੰਕ ਲੈ ਕੇ ਤੀਜਾ ਸਥਾਨ ਅਤੇ ਇਸੇ ਕ੍ਰਮ ਵਿੱਚ ਹਰਸ਼ਦੀਪ ਸਪੁੱਤਰ ਮਨੋਹਰ ਲਾਲ ਨੇ 490/500,ਰਿਤਿਕਾ ਸਪੁੱਤਰੀ ਰਾਜਕੁਮਾਰ ਨੇ 487/500 ਅੰਕ ਪ੍ਰਾਪਤ ਕੀਤੇ। ਅੱਠਵੀਂ ਦੀ ਵਿਦਿਆਰਥਣ ਰਾਸ਼ੀ ਸਪੁੱਤਰੀ ਰਾਜੇਸ਼ ਕੁਮਾਰ ਨੇ 593/600 ਅੰਕ ਪ੍ਰਾਪਤ ਕੀਤੇ ।ਸਕੂਲ ਪ੍ਰਿੰਸੀਪਲ ਸ਼੍ਰੀ ਰਾਜੇਸ਼ ਸਿੰਘ ਨੇ ਇਸ ਦਾ ਸ਼ੇ੍ਅ ਵਿਦਿਆਰਥੀਆਂ ਦੀ ਲਗਨ ਅਤੇ ਸਕੂਲ ਸਟਾਫ ਦੀ ਮਿਹਨਤ ਨੂੰ ਦਿੱਤਾ। ਇਸ ਮੌਕੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਟਰਾਫੀਆਂ ਤੇ ਨਾਲ ਨਿਵਾਜਿਆ ਗਿਆ ਅਤੇ ਮੂੰਹ ਮਿੱਠਾ ਵੀ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਰਾਜੇਸ਼ ਸਿੰਘ , ਲੈਕਚਰਾਰ ਸੂਰਜ ਪ੍ਰਕਾਸ਼, ਵਿਜੇ ਕੁਮਾਰ ਸ਼ਰਮਾ ,ਜਗਜੀਤ ਸਿੰਘ ,ਸੰਦੀਪ ਸਿੰਘ ,ਤਰਸੇਮ ਲਾਲ ,ਪ੍ਰਿਅੰਕਾ ਸ਼ਰਮਾ, ਅਰਵਿੰਦ ਗੌਤਮ, ਪਰਵੀਨ ਕੁਮਾਰ ,ਭਰਥ ਲਾਲ, ਅੰਜਨਾ ਕੁਮਾਰੀ ,ਸੁਮਨ ਬਾਲਾ, ਜੋਤਸਨਾ ਅਜੇ ਕੁਮਾਰ ਸ਼ਰਮਾ, ਪੂਨਮ ਬਾਲਾ ,ਸੋਹਣ ਸਿੰਘ,ਰੇਖਾ ਦੇਵੀ ,ਸੋਹਣ ਸਿੰਘ, ਵਿਜੇ ਕੁਮਾਰ ਸ਼ਰਮਾ ,ਰੀਨਾ ਸੰਧੂ, ਰਾਜ ਕੁਮਾਰ, ਨਿਸ਼ੀ ਬਾਲਾ ,ਮਨਦੀਪ ਕੌਰ,ਰਾਜੇਸ਼ ਕੁਮਾਰ, ਨੀਨਾ ਸ਼ਰਮਾ ,ਜਸਵੀਰ ਸਿੰਘ, ਸਰਬਜੀਤ ਸਿੰਘ, ਨਰੇਸ਼ ਕੁਮਾਰ, ਵਿਕਰਮ ਸਿੰਘ, ਧਰਮਿੰਦਰ ,ਅਰੁਣ ,ਨਰਿੰਦਰ ਕੁਲਦੀਪ ਸਿੰਘ ਅਤੇ ਸਮੂਹ ਸਟਾਫ ਅਤੇ ਸਕੂਲ ਦੇ ਵਿਦਿਆਰਥੀ ਉਪਸਥਿਤ ਸਨ।

,