Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਦਸੂਹਾ ਪੁਲਿਸ ਤੇ ਸੀਮਾ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਸਯੁੰਕਤ ਤੌਰ ਤੇ ਕੱਢਿਆ ਫਲੈਗ ਮਾਰਚ*

*ਦਸੂਹਾ ਪੁਲਿਸ ਤੇ ਸੀਮਾ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਸਯੁੰਕਤ ਤੌਰ ਤੇ ਕੱਢਿਆ ਫਲੈਗ ਮਾਰਚ*

ਦਸੂਹਾ 27 ਮਾਰਚ (ਚੌਧਰੀ) 

:  ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਡੀ.ਐਸ.ਪੀ ਦਸੂਹਾ ਜਗਦੀਸ਼ ਰਾਜ ਅੱਤਰੀ ਦੀ ਅਗਵਾਈ ਹੇਠ ਐਸ.ਐਚ.ਓ ਦਸੂਹਾ ਹਰਪ੍ਰੇਮ ਸਿੰਘ ਦੇ ਦਿਸ਼ਾ ਅਨੁਸਾਰ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਦਸੂਹਾ ਇਲਾਕੇ ਦੇ ਲੋਕਾਂ ਦਾ ਮਨੋਬਲ ਬੁਲੰਦ ਕਰਨ ਲਈ ਥਾਣਾ ਦਸੂਹਾ ਤੋਂ  ਫਲੈਗ ਮਾਰਚ ਕੱਢਿਆ ਗਿਆ।ਪੁਲਿਸ ਵਲੋਂ ਜੀ.ਟੀ.ਰੋਡ, ਹਾਜੀਪੁਰ ਰੋਡ, ਹੁਸ਼ਿਆਰਪੁਰ ਰੋਡ ਤੋਂ ਹੁੰਦਾ ਹੋਇਆ ਤਾਲਾਬ ਰੋਡ, ਮਾਤਾ ਰਾਣੀ ਚੌਂਕ ਦਸੂਹਾ, ਪੁਰਾਣੀ ਸਬਜ਼ੀ ਮੰਡੀ ਚੌਂਕ ਤੋਂ ਮਿਆਣੀ ਰੋਡ ਅਤੇ ਸ਼ਹਿਰ ਦੀਆਂ ਹੋਰ ਜਨਤਕ ਥਾਵਾਂ ਤੋਂ ਹੁੰਦਾ ਹੋਇਆ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀਐਸਪੀ ਦਸੂਹਾ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਸਮਾਜ ਵਿਰੋਧੀ ਅਨਸਰ ਵਾਰੇ ਅਤੇ ਕਿਸੇ ਵੀ ਲਾਵਾਰਿਸ ਵਸਤੂ ਵਾਰੇ ਪਤਾ ਲੱਗੇ ਤਾਂ ਉਹ ਤੁਰੰਤ ਥਾਣਾ ਦਸੂਹਾ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਇਸ ਮੌਕੇ ਫਲੈਗ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤੇ ਸੀਮਾ ਸੁਰੱਖਿਆ ਫੋਰਸ ਦੇ ਫੋਰਸ ਜਵਾਨ ਹਾਜਰ ਸਨ। ਸੀ।