Prime Punjab Times

Latest news
ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ  ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ गुरु मां की दिव्य संगत में साधकों ने किया सामूहिक ध्यान, 13 अगस्त को देश-विदेश में होगा विशेष योग नि... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਸਰਕਲ ਟੂਰਨਾਮੈਂਟ 2026-27 'ਚ ਮਾਰੀਆਂ ਮੱਲਾਂ ਖ਼ਾਲਸਾ ਕਾਲਜ ਵਿਖੇ ਕੰਪੀਟੀਟਿਵ ਲਰਨਿੰਗ ਪ੍ਰੋਗਰਾਮ ਤਹਿਤ ਸਕਰੀਨਿੰਗ ਟੈਸਟ ਕਰਵਾਇਆ ਗਿਆ 15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲਹਿਰਾਉਣਗੇ ਤਿਰੰਗਾ
ADVERTISEMENT
You are currently viewing ਸਾਈਂ ਸੇਵਕ ਸੰਘ ਗੜ੍ਹਦੀਵਾਲਾ ਦਾ 9ਵਾਂ ਸਾਲਾਨਾ ਸਾਈਂ ਸੰਧਿਆ ਦਾ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਣ ਉਪਰੰਤ ਪ੍ਰਾਚੀਨ ਠਾਕੁਰਦੁਆਰਾ ਸ਼੍ਰੀ ਰਾਮ ਟਟਵਾਲੀ ਧਾਮ ਵਿਖੇ ਮੱਥਾ ਟੇਕਿਆ

ਸਾਈਂ ਸੇਵਕ ਸੰਘ ਗੜ੍ਹਦੀਵਾਲਾ ਦਾ 9ਵਾਂ ਸਾਲਾਨਾ ਸਾਈਂ ਸੰਧਿਆ ਦਾ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਣ ਉਪਰੰਤ ਪ੍ਰਾਚੀਨ ਠਾਕੁਰਦੁਆਰਾ ਸ਼੍ਰੀ ਰਾਮ ਟਟਵਾਲੀ ਧਾਮ ਵਿਖੇ ਮੱਥਾ ਟੇਕਿਆ

ਗੜ੍ਹਦੀਵਾਲਾ (ਚੌਧਰੀ )

: 9ਵੇਂ ਸਾਲਾਨਾ ਸਾਈ ਸੰਧਿਆ ਦੇ ਧਾਰਮਿਕ ਪ੍ਰੋਗਰਾਮ ਦੇ ਸਫਲਤਾਪੂਰਵਕ ਸੰਪੰਨ ਹੋਣ ਉਪਰੰਤ ਸਾਈਂ ਸੇਵਕ ਸੰਘ ਗੜ੍ਹਦੀਵਾਲਾ ਤੇ ਸਮੂਹ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਠਾਕੁਰਦੁਆਰਾ ਸ਼੍ਰੀ ਰਾਮ ਟਟਵਾਲੀ ਧਾਮ ਵਿਖੇ ਹਾਜ਼ਰੀ ਭਰੀ ਗਈ।

ਇਸ ਮੌਕੇ ਸਮੂਹ ਮੈਂਬਰਾਂ ਨੇ ਭਗਵਾਨ ਠਾਕੁਰ ਜੀ ਦੇ ਚਰਨਾਂ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ, ਦੇਸ਼ ਦੀ ਖੁਸ਼ਹਾਲੀ ਅਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਪਰੰਤ ਮਹੰਤ ਬਾਲਕ ਰਾਮਜੀ ਦਾਸ ਜੀ ਵੱਲੋਂ ਸੰਗਤਾਂ ਨੂੰ ਆਸ਼ੀਰਵਾਦ ਦਿੱਤਾ ਗਿਆ ਅਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੇ ਮੈਂਬਰਾਂ ਅਤੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਤੇ ਵਿਪਨ ਭਾਰਗਵ ,ਵਿਵੇਕ ਗੁਪਤਾ,ਮਾਸਟਰ ਸਤਪਾਲ ਸ਼ਰਮਾ,ਸੋਨੂੰ ਸਿਹਰਾ, ਆਦਿ ਹਾਜ਼ਰ ਸੰਗਤ ਨੇ ਧਾਰਮਿਕ ਏਕਤਾ, ਗੌਰਵ ਸ਼ਰਮਾ ਸਾਈ ਦੀਵਾਨਾ,ਕ੍ਰਿਸ਼ਵ ਸ਼ਰਮਾ,ਲਵਿਸ਼ ਸ਼ਰਮਾ,ਰਾਮ ਚੰਦਰ ਦਾਸ ,ਨੰਬਰਦਾਰ ਨਵਲ ਕਿਸ਼ੋਰ,ਸੁਰਿੰਦਰ ਭੱਟੀ ਆਦਿ ਸੇਵਾਦਾਰ ਤੇ ਹੋਰ ਸੱਜਣ ਹਾਜ਼ਰ ਸਨ ।

error: copy content is like crime its probhihated