Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸੈਣੀ ਪਰਿਵਾਰ ਵੱਲੋਂ ਨਵੇਂ ਸਾਲ ਦੇ ਆਗਾਜ਼ ਤੇ ਵਿਸ਼ਵ ਸ਼ਾਂਤੀ ਲਈ ਹਵਨ ਯੱਗ ਕਰਵਾਇਆ

ਸੈਣੀ ਪਰਿਵਾਰ ਵੱਲੋਂ ਨਵੇਂ ਸਾਲ ਦੇ ਆਗਾਜ਼ ਤੇ ਵਿਸ਼ਵ ਸ਼ਾਂਤੀ ਲਈ ਹਵਨ ਯੱਗ ਕਰਵਾਇਆ

ਦਸੂਹਾ 2 ਜਨਵਰੀ (ਚੌਧਰੀ) 

: ਚੌਧਰੀ ਕੁਮਾਰ ਸੈਣੀ ਚੈਅਰਮੈਨ ਕੇ.ਐਮ.ਐਸ ਕਾਲਜ ਦਸੂਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਸਾਲ ਦੇ ਆਗਾਜ਼ ਤੇ ਸੈਣੀ ਪਰਿਵਾਰ, ਚੌਧਰੀ ਕੁਮਾਰ ਸੈਣੀ, ਡਾ.ਮਾਨਵ ਸੈਣੀ ਡਾਇਰੈਕਟਰ ਕੇ.ਐਮ.ਐਸ ਕਾਲਜ ਦਸੂਹਾ ਅਤੇ ਡਾ. ਸ਼ਬਨਮ ਕੌਰ ਪ੍ਰਿੰਸੀਪਲ ਕੇ.ਐਮ.ਐਸ ਕਾਲਜ ਦਸੂਹਾ ਵੱਲੋਂ ਆਪਣੇ ਗ੍ਰਹਿ ਮੈਤਰੀ ਭਵਨ, ਐਮਟੈਕ ਕੰਪਿਊਟਰ ਵਰਲਡ ਦਸੂਹਾ ਵਿਖੇ ਵਿਸ਼ਵ ਦੀ ਸੁੱਖ ਸ਼ਾਂਤੀ, ਸਦਭਾਵਨਾ ਅਤੇ ਤਰੱਕੀ ਲਈ ਹਵਨ ਯੱਗ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਇਹ ਹਵਨ ਯੱਗ ਸਵਾਮੀ ਰਾਮਦੇਵ ਜੀ ਦੇ ਪਤੰਜਲੀ ਯੋਗ ਪੀਠ ਦੇ ਅਚਾਰਿਆ ਕੁਲਮ ਸਕੂਲ ਹਰਿਦੁਆਰ ਵਿਖੇ ਪੜ੍ਹਾਈ ਕਰ ਚੁੱਕੇ ਇਨਾਇਤ ਕੌਰ ਅਤੇ ਤੋਸ਼ਾਂਤ ਸੈਣੀ ਵੱਲੋਂ ਕੀਤਾ ਗਿਆ।

error: copy content is like crime its probhihated