Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸੰਯੁਕਤ ਸਮਾਜ ਮੋਰਚਾ ਵਲੋਂ ਦਾਰਾਪੁਰ ਬਾਈਪਾਸ ਉੜਮੁੜ ‘ਚ ਚੋਣ ਦਫ਼ਤਰ ਦਾ ਉਦਘਾਟਨ

ਸੰਯੁਕਤ ਸਮਾਜ ਮੋਰਚਾ ਵਲੋਂ ਦਾਰਾਪੁਰ ਬਾਈਪਾਸ ਉੜਮੁੜ ‘ਚ ਚੋਣ ਦਫ਼ਤਰ ਦਾ ਉਦਘਾਟਨ

ਟਾਂਡਾ ਉੜਮੁੜ 30 ਜਨਵਰੀ (ਚੌਧਰੀ ) : ਸੰਯੁਕਤ ਸਮਾਜ ਮੋਰਚਾ ਵੱਲੋਂ ਮੌਜੂਦਾ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਤੋ ਉਮੀਦਵਾਰ ਐਲਾਨੇ ਗਏ ਅਰਸ਼ਦੀਪ ਸਿੰਘ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਉਮੀਦਵਾਰ ਅਰਸ਼ਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਨਿਸ਼ਾਨਾ ਇਹੀ ਹ ਹੋਵੇਗਾ ਕਿ ਨੌਜਵਾਨਾਂ ਤੇ ਹੋਰਨਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਣੂ ਕਰਾ ਕੇ ਸਿੱਖਿਅਤ ਜਾਵੇ ਉਨ੍ਹਾਂ ਉਨ੍ਹਾਂ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਰਵਾਇਤੀ ਪਾਰਟੀਆਂ ਤੋਂ ਉੱਪਰ ਉੱਠ ਕੇ ਉਨ੍ਹਾਂ ਨੂੰ ਇਸ ਵਾਰ ਸੇਵਾ ਦਾ ਮੌਕਾ ਦਿੱਤਾ ਜਾਵੇ। ਇਸ ਮੌਕੇ ਚੇਅਰਮੈਨ ਸੁਰਜੀਤ ਸਿੰਘ,ਨਿਸ਼ਾਨ ਸਿੰਘ ਮਿਆਣੀ,ਜਗਜੀਤ ਸਿੰਘ ਮਿਆਣੀ, ਹਰਸਿਮਰਨ ਸਿੰਘ ਮਿਆਣੀ,ਭੁਪਿੰਦਰ ਸਿੰਘ ਗੁਰਦਾਸਪੁਰ,ਜਸਵੰਤ ਸਿੰਘ ਮਿਆਣੀ,ਸੁਰਿੰਦਰ ਸਿੰਘ ਮਿਆਣੀ ,ਗੁਰਦਿਆਲ ਸਿੰਘ ਕਮਾਲਪੁਰ,ਮਨਜੀਤ ਸਿੰਘ,ਮਨਜਿੰਦਰ ਪਾਲ ਸਿੰਘ ਨੱਥੂਪੁਰ,ਸੁਖਜਿੰਦਰ ਸਿੰਘ,ਨਵਦੀਪ ਭਾਰਦਵਾਜ, ਅਮਰੀਕ ਸਿੰਘ ,ਹਰਕਮਲ ਸਿੰਘ, ਇਕਬਾਲ ਸਿੰਘ,ਹਰਜੀਤ ਸਿੰਘ,ਕੁਲਜੀਤ ਸਿੰਘ ਮਿਆਣੀ, ਹਰਪਾਲ ਸਿੰਘ,ਡਾ. ਹਿਮਾਂਸ਼ੂ, ਰਵੀ ਟਾਂਡਾ ਪਰਮਿੰਦਰ ਸਿੰਘ ਆਦਿ ਵੀ ਹਾਜ਼ਰ ਸਨ।