Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੰਦੀਪ ਸਿੰਘ ਡੱਫਰ ਦੇ ਜਰਨਲ ਸਕੱਤਰ ਬਣਨ ਤੇ ਕਮਲਜੀਤ ਕੁਲਾਰ ਵਲੋਂ ਸਨਮਾਨ

ਸੰਦੀਪ ਸਿੰਘ ਡੱਫਰ ਦੇ ਜਰਨਲ ਸਕੱਤਰ ਬਣਨ ਤੇ ਕਮਲਜੀਤ ਕੁਲਾਰ ਵਲੋਂ ਸਨਮਾਨ

ਗੜ੍ਹਦੀਵਾਲਾ 28 ਅਪ੍ਰੈਲ (ਚੌਧਰੀ) 

: ਸ਼ੋਮਣੀ ਅਕਾਲੀਦਲ ਦੀ ਇਕ ਵਿਸ਼ੇਸ਼ ਮੀਟਿੰਗ ਸ਼ੋਮਣੀ ਸੰਦੀਪ ਸਿੰਘ ਸੋਨੂੰ ਡੱਫਰ ਦੇ ਗ੍ਰਹਿ ਵਿਖੇ ਹੋਈ। ਜਿਸ ਵਿੱਚ ਸ਼ੋਮਣੀ ਅਕਾਲੀਦਲ ਦੇ ਜਰਨਲ ਕੌਸ਼ਲ ਦੇ ਮੈਬਰ ਕਮਲਜੀਤ ਸਿੰਘ ਕੁਲਾਰ ਵਿਸ਼ੇਸ਼ ਰੂਪ ਵਿੱਚ ਸ਼ਾਮਿਲ ਹੋਏ ਜਿਸ ਵਿੱਚ ਉਹਨਾਾਂ ਨੇ ਯੂਥ ਅਕਾਲੀਦਲ ਦੇ ਨਵ ਨਿਯੁਕਤ ਆਹੁਦੇਦਾਰ ਸਹਿਬਾਨ ਨੂੰ ਸਨਮਾਨਿਤ ਕਰਦੇ ਕਿਹਾ ਕਿ ਪਾਰਟੀ ਹਮੇਸ਼ਾ ਮਿਹਨਤੀ ਵਫਾਦਾਰ ਦੇ ਇਮਾਨਦਾਰ ਵਿਆਕਤੀਆਂ ਨੂੰ ਮਾਨ ਸਤਿਕਾਰ ਬਖਸ਼ਦੀ ਹੈ ਉਥੇ ਉਹਨਾ ਨੇ ਸੰਦੀਪ ਸਿੰਘ ਸੋਨੂੰ ਡੱਫਰ ਨੂੰ ਯੂਥ ਅਕਾਲੀਦਲ ਦਾ ਕੋਮੀ ਜਰਨਲ ਸਕੱਤਰ ਬਣਨ ਸਨਮਾਨ ਕੀਤਾ ਉਹਨਾ ਨੇ ਕਿਹਾ ਕਿ ਪਾਰਟੀ ਹਮੇਸ਼ਾ ਹੀ ਨੋਜਵਾਨਾਂ ਨੂੰ ਮਿਹਨਤੀ ਆਗੂਆ ਨੂੰ ਆਹੁਦੇ ਦਿੰਦੀ ਹੈ ਤੇ ਉਨ੍ਹਾਂ ਦਾ ਸਤਿਕਾਰ ਕਰਦੀ ਹੈ।ਇਸ ਮੌਕ ਸਿਮਰਜੀਤ ਸਿੰਘ ਅਟਵਾਲ,ਹਰਵਿੰਦਰ ਸਿੰਘ ਸਮਰਾ ,ਬਲਵਿੰਦਰ ਸਿੰਘ ਚਿਪੜਾ,ਸੰਜੀਵ ਸਿੰਘ ਕੋਈ, ਅਮਨਦੀਪ ਸਿੰਘ ਅੰਬਾਲਾ,ਪਰਮਜੀਤ ਸਿੰਘ ਬਿੱਟੂ ਜੌਹਲ ਆਦਿ ਵਰਕਰ ਮੌਜੂਦ ਸਨ।