Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸੰਗਤ ਨਾਲ ਭਰਿਆ ਕੈਂਟਰ ਪਲਟਣ ਨਾਲ ਇੱਕ ਬੱਚੇ ਸਮੇਤ 3 ਦੀ ਮੌ+ਤ

ਸੰਗਤ ਨਾਲ ਭਰਿਆ ਕੈਂਟਰ ਪਲਟਣ ਨਾਲ ਇੱਕ ਬੱਚੇ ਸਮੇਤ 3 ਦੀ ਮੌ+ਤ

ਸ੍ਰੀ ਖੁਰਾਲਗੜ੍ਹ ਸਾਹਿਬ/ 11 ਜੂਨ/ (ਅਸ਼ਵਨੀ ਸ਼ਰਮਾ)

: ਦੇਰ ਰਾਤ ਸ੍ਰੀ ਖੁਰਾਲਗੜ੍ਹ ਸਾਹਿਬ ਮੱਥਾ ਟੇਕ ਕੇ ਵਾਪਸ ਪਰਤ ਰਹੇ ਸੰਗਤਾਂ ਨਾਲ ਭਰਿਆ ਕੈਂਟਰ ਨੈਣਵਾ ਦੇ ਘਾਟੇ ਵਿੱਚ ਪਲਟਣ ਨਾਲ ਇੱਕ ਬੱ+ਚੇ ਸਮੇਤ 3 ਸ਼ਰਧਾਲੂਆਂ ਦੀ ਦਰਦਨਾਕ ਮੌ+ਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਨੈਣਵਾ ਨੇੜੇ ਪ੍ਰੇਮ ਦਾਸ ਕੁਟੀਆ ਟੋਰੋਵਾਲ ਦੀ ਦੱਸੀ ਜਾ ਰਹੀ ਹੈ। ਹਾਦਸੇ ਦੇ ਤੁਰੰਤ ਬਾਅਦ ਪਿੰਡ ਟੋਰੋਵਾਲ ਅਤੇ ਨੈਣਵਾ ਅਤੇ ਪੁਲਿਸ ਦੀ ਮਦਦ ਨਾਲ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਜਖਮੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ। ਲੋਕਾਂ ਨੇ ਦੱਸਿਆ ਕਿ ਕੈਂਟਰ ਦੀਆਂ ਬ੍ਰੇਕਾਂ ਨਾ ਲਗਣ ਕਾਰਨ ਇਹ ਹਾਦਸਾ ਵਾਪਰਿਆ ਹੈ। ਜਿਸ ਵਿੱਚ ਇੱਕ 9 ਸਾਲ ਦੇ ਬੱ+ਚੇ ਸਮੇਤ 2 ਵਿਅਕਤੀਆਂ ਦੀ ਮੌ+ਤ ਹੋ ਗਈ ਅਤੇ 40 ਦੇ ਕਰੀਬ ਸ਼ਰਧਾਲੂ ਜ਼+ਖ+ਮੀ ਹੋ ਗਏ ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਗੜ੍ਹਸ਼ੰਕਰ ਅਤੇ ਸੜੋਆ ਵਿਖੇ ਦਾਖਲ ਕਰਵਾਇਆ ਗਿਆ, ਜਿੰਨ੍ਹਾਂ ਵਿੱਚੋਂ 17-18 ਮਰੀਜ਼ਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੀ.ਜੀ.ਆਈ ਚੰਡੀਗੜ੍ਹ ਭੇਜ ਦਿੱਤਾ ਗਿਆ। ਹਾਦਸੇ ਵਿੱਚ ਮਰਨ ਵਾਲੇ ਦੋ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ ਪੁੱਤਰ ਨਜਾ ਰਾਮ ਅਤੇ ਨਵਜੋਤ ਕੌਰ ਪੁੱਤਰੀ ਜਾਗਰ ਸਿੰਘ ਵਾਸੀ ਪਿੰਡ ਉਡਣ, ਤਹਿਸੀਲ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।