Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਦੇਵ ਮੰਦਿਰ ਵਿੱਚ ਹਿੰਦੂ ਸਨਾਤਨੀ ਭਰਾਵਾਂ ਦਾ ਇੱਕ ਵਿਸ਼ਾਲ ਇਕੱਠ ਆਯੋਜਨ

ਦੇਵ ਮੰਦਿਰ ਵਿੱਚ ਹਿੰਦੂ ਸਨਾਤਨੀ ਭਰਾਵਾਂ ਦਾ ਇੱਕ ਵਿਸ਼ਾਲ ਇਕੱਠ ਆਯੋਜਨ

ਬਟਾਲਾ 16 फरवरी (ਅਵਿਨਾਸ਼ ਸ਼ਰਮਾ)

: ਅੱਜ ਸ਼ਨੀ ਦੇਵ ਮੰਦਿਰ ਵਿੱਚ ਹਿੰਦੂ ਸਨਾਤਨੀ ਭਰਾਵਾਂ ਦਾ ਇੱਕ ਵਿਸ਼ਾਲ ਇਕੱਠ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੋਏ । ਇਹ ਇਕਜੁੱਟਤਾ ਸਿਰਫ ਧਾਰਮਿਕ ਕਾਰਜਾਂ ਵਾਸਤੇ ਹੋਈ ਹੈ। ਇਸਨੂੰ ਟਰੱਸਟ ਵਿੱਚ ਬਦਲਣ ਦਾ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਅਤੇ ਸ਼੍ਰੀ ਸ਼ਿਵ ਸਨਨ ਜੀ ਨੂੰ ਚੇਅਰਮੈਨ, ਸ਼੍ਰੀ ਵਿਨੈ ਮਹਾਜਨ ਜੀ ਨੂੰ ਪ੍ਰਧਾਨ ਅਤੇ ਸ਼੍ਰੀ ਉਮੇਸ਼ ਪੁਰੀ ਜੀ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ। ਸਾਰਿਆਂ ਨੇ ਭਗਵਾਨ ਸ਼੍ਰੀ ਰਾਮ ਦੇ ਨਾਮ ‘ਤੇ ਇਨ੍ਹਾਂ ਅਧਿਕਾਰੀਆਂ ਨੂੰ ਸਵੀਕਾਰ ਕੀਤਾ।

ਸਾਰਿਆਂ ਨੇ ਫੈਸਲਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਜਿਸ ਤਰ੍ਹਾਂ ਰਾਮਨੌਮੀ, ਰਾਮਲੀਲਾ, ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪਰਵ , ਜਨਮਾਸ਼ਟਮੀ, ਮਾਤਾ ਚਿੰਤਪੂਰਨੀ ਦਾ ਲੰਗਰ ਅਤੇ ਹੋਰ ਧਾਰਮਿਕ ਤਿਉਹਾਰ ਇਸ ਸਭਾ ਦੇ ਬੈਨਰ ਹੇਠ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤੇ ਜਾਣਗੇ।

ਅਸੀਂ ਸਾਰਿਆਂ ਨੇ ਪ੍ਰਣ ਲਿਆ ਕਿ ਅਸੀਂ ਇੱਕਜੁੱਟ ਰਹਿ ਕੇ ਸਨਾਤਨ ਧਰਮ ਦੀ ਸੇਵਾ ਕਰਾਂਗੇ। ਸਾਰੇ ਅਧਿਕਾਰੀਆਂ ਅਤੇ ਮੈਂਬਰਾਂ ਨੂੰ ਜੈ ਸ਼੍ਰੀ ਰਾਮ ਦੇ ਜੈਕਾਰਿਆਂ ਮਾਰਦਿਆਂ ਕਿਹਾ ਕਿ ਪ੍ਰਭੂ ਸਾਨੂੰ ਤਾਕਤ ਦੇਣ ਕਿ ਅਸੀ ਆਪਣੇ ਹਿਰਦੇ ਅਤੇ ਦਿਲ ਤੋਂ ਸੇਵਾਵਾਂ ਨਿਭਾ ਸਕੀਏ।