Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing  *ਸੰਸਾਰਪੁਰ-ਮੱਕੋਵਾਲ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ*

 *ਸੰਸਾਰਪੁਰ-ਮੱਕੋਵਾਲ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ*

ਦਸੂਹਾ 21 ਸਤੰਬਰ (ਚੌਧਰੀ) 

: ਅੱਜ ਪ੍ਰਸਿੱਧ ਸਮਾਜ ਸੇਵਕ ਅਤੇ ਸੰਸਾਰਪੁਰ-ਮੱਕੋਵਾਲ ਸਕੂਲ ਦੇ ਸੰਸਥਾਪਕ ਸੰਤ ਬਾਬਾ ਬਹਾਦੁਰ ਸਿੰਘ ਜੀ ਦੀ 23ਵੀਂ ਸਾਲਾਨਾ ਬਰਸੀ ਦੇ ਮੌਕੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਸਾਰਪੁਰ-ਮੱਕੋਵਾਲ ਸਕੂਲ ਵਿੱਚ ਪੜ੍ਹਦੇ 41 ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ। ਇਸ ਤੋਂ ਪਹਿਲਾਂ ਵੀ ਸੰਤ ਜੀ ਦੇ ਨਾਮ ਤੇ ਰੱਜਿਸਟਰਡ ਇਸ ਸੇਵਾ ਸੁਸਾਇਟੀ ਵਲੋਂ ਸਕੂਲ ਦੇ ਵਿਕਾਸ ਵਿੱਚ ਹਰ ਸਾਲ ਯੋਗਦਾਨ ਪਾਇਆ ਜਾਂਦਾ ਹੈ।

​ਇਸ ਮੌਕੇ ਤੇ ਸੰਤ ਬਾਬਾ ਬਹਾਦਰ ਸਿੰਘ ਸੇਵਾ ਸੁਸਾਇਟੀ (ਰਜਿ) ਦੇ ਪ੍ਰਧਾਨ ਮਾਸਟਰ ਸੁਰਜੀਤ ਸਿੰਘ,ਪ੍ਰਿੰਸੀਪਲ ਸ਼੍ਰੀ ਵਰਿੰਦਰ ਕੁਮਾਰ ਅਤੇ ਸਕੂਲ ਸਟਾਫ ਮੈਂਬਰਜ, ਸ.ਕਿੱਕਰ ਸਿੰਘ ਸਾਬਕਾ ਸਰਪੰਚ, ਖੁਸ਼ਹਾਲ ਸਿੰਘ ਚੰਡੀਗੜ੍ਹ, ਸ਼ਮਸ਼ੇਰ ਸਿੰਘ ਸਕੂਲ ਮੈਨੇਜਮੈਂਟ ਪ੍ਰਧਾਨ, ਸੇਵਾ ਸੁਸਾਇਟੀ ਦੇ ਮੈਂਬਰ ਕਪਿਲ ਦੇਵ ਸ਼ਰਮਾ, ਸਰਵਣ ਸਿੰਘ ਪਟਵਾਰੀ, ਜਰਨੈਲ ਸਿੰਘ ਜੋਗੀਆਣਾ, ਚਤੁਰ ਸਿੰਘ, ਨਰਿੰਦਰ ਪਾਲ ਸਿੰਘ, ਰਾਜੇਸ਼ ਕੁਮਾਰ ਸ਼ਰਮਾ, ਜਗਦੀਪ ਪਾਲ ਸਿੰਘ ਪੱਡਾ, ਸੰਤੋਸ਼ ਦੇਵੀ ਸਰਪੰਚ, ਸੰਦੀਪ ਕੁਮਾਰ ਸਰਪੰਚ , ਸੁਖਦੇਵ ਸਿੰਘ ਸੋਨੂੰ, ਮਨਦੀਪ ਪਾਲ ਸਿੰਘ ਪੱਡਾ ਹਾਜ਼ਰ ਸਨ।