Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸੰਤ ਬਾਬਾ ਕੇਸਰ ਦਾਸ ਜੀ ਦਾ 71 ਵਾਂ ਬਰਸੀ ਸਮਾਗਮ 26 ਜਨਵਰੀ ਨੂੰ

ਸੰਤ ਬਾਬਾ ਕੇਸਰ ਦਾਸ ਜੀ ਦਾ 71 ਵਾਂ ਬਰਸੀ ਸਮਾਗਮ 26 ਜਨਵਰੀ ਨੂੰ

ਗੜ੍ਹਦੀਵਾਲਾ (ਚੌਧਰੀ)

19 ਜਨਵਰੀ : ਸੰਤ ਬਾਬਾ ਕੇਸਰ ਦਾਸ ਜੀ ਦਾ 71 ਵਾਂ ਬਰਸੀ ਸਮਾਗਮ ਪਿੰਡ ਜੀਆ ਸਹੋਤਾ ਕਲਾਂ 26 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਕੇਹਰ ਸਿੰਘ,ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਕੌਰ,ਸਕੱਤਰ ਪ੍ਰੋ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ 20 ਜਨਵਰੀ, 2023 ਤੋਂ ਆਰੰਭ ਹੋ ਰਹੀ ਹੈ। 26 ਜਨਵਰੀ ਦਿਨ ਵੀਰਵਾਰ ਭੋਗ ਸ਼੍ਰੀ ਅਖੰਡ ਪਾਠ ਸਾਹਿਬ ਸਵੇਰੇ 9:30 ਵਜੇ ਪਾਏ ਜਾਣਗੇ। ਉਸ ਉਪਰੰਤ ਕੀਰਤਨ ਦਰਬਾਰ – ਸਵੇਰੇ 10:15 ਵਜੇ ਤੋਂ ਸ਼ਾਮ 3:30 ਵਜੇ ਤੱਕ ਹੋਵੇਗਾ। ਇਸ ਕੀਰਤਨ ਦਰਬਾਰ ਵਿਚ ਭਾਈ ਬਲਵਿੰਦਰ ਸਿੰਘ ਗੜ੍ਹਦੀਵਾਲਾ ਵਾਲੇ, ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਧਨਵੰਤ ਸਿੰਘ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਾਲੇ, ਭਾਈ ਗੁਰਸਾਹਿਬ ਸਿੰਘ ਜ਼ੱਫਰਵਾਲ ਵਾਲੇ ਕੀਰਤਨੀ ਜੱਥੇ ਆਪਣੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕਰਨਗੇ। ਅੰਤ ਵਿਚ ਗੁਰੂ ਜੀ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ।