Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਜੋਨਲ ਪੱਧਰੀ ਮੈਗਾ ਅੰਗਰੇਜ਼ੀ ਭਾਸ਼ਾ ਸਤਿਸੰਗ 24 ਅਗਸਤ ਨੂੰ

ਜੋਨਲ ਪੱਧਰੀ ਮੈਗਾ ਅੰਗਰੇਜ਼ੀ ਭਾਸ਼ਾ ਸਤਿਸੰਗ 24 ਅਗਸਤ ਨੂੰ

ਦਸੂਹਾ (ਚੌਧਰੀ) 

37 ਬਰਾਂਚਾਂ ਦੇ ਲਗਭਰ 500 ਬੱਚੇ ਲੈਣਗੇ ਭਾਗ

: ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਪਾਰ ਕਿਰਪਾ ਨਾਲ ਸੰਤ ਨਿਰੰਕਾਰੀ ਸਤਸੰਗ ਭਵਨ ਦਸੂਹਾ ਭੱਟੀ ਦਾ ਪਿੰਡ ਵਿਖੇ ਮੈਗਾ ਜੋਨਲ ਪੱਧਰੀ ਅੰਗਰੇਜ਼ੀ ਭਾਸ਼ਾ ਸਮਾਗਮ ਮਹਾਤਮਾ ਐਮਐਲ ਸ਼ਰਮਾ ਜ਼ੋਨਲ ਇੰਚਾਰਜ ਪਠਾਨਕੋਟ ਅਤੇ ਦਸੂਹਾ ਬਰਾਂਚ ਦੇ ਸੰਯੋਜਕ ਡਾ ਸੁਰਿੰਦਰ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਦਲ ਸੰਚਾਲਕ ਪ੍ਰਕਾਸ਼ ਸਿੰਘ ਅਤੇ ਪ੍ਰੋ. ਸੁਰੇਸ਼ ਕੁਮਾਰ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪ੍ਰਚਾਰਕ ਮਹਾਤਮਾ ਅਨਿਲ ਧੀਮਰੀ ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਪਠਾਨਕੋਟ ਜੋਨ ਦੀਆਂ ਦੇ ਕਰੀਬ 37 ਬਰਾਂਚਾਂ ਇਸ ਸਮਾਗਮ ਵਿੱਚ ਭਾਗ ਲੈਣਗੀਆਂ ਅਤੇ 500 ਦੇ ਕਰੀਬ ਬੱਚੇ ਇਸ ਸਮਾਗਮ ਵਿੱਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਬੱਚਿਆਂ ਵੱਲੋਂ ਗਰੁੱਪ ਗੀਤ, ਸਕਿੱਟ, ਭਾਸ਼ਣ, ਕਵਿਤਾਵਾਂ ਆਦਿ ਸਤਿਗੁਰੂ ਅਤੇ ਮਿਸ਼ਨ ਦੀਆਂ ਸਿੱਖਿਆਵਾਂ ਅਨੁਸਾਰ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਬੱਚਿਆਂ ਲਈ ਸਵੇਰ ਦੇ ਨਾਸ਼ਤੇ, ਰਿਫਰੈਸ਼ਮੈਂਟ ਅਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।ਇਸ ਮੌਕੇ ਬਲਜੀਤ ਸਿੰਘ ਸਹਾਇਕ ਸਿਕਸ਼ਕ, ਕਸ਼ਮੀਰ ਸਿੰਘ ਯੂਥ ਵਿੰਗ ਇੰਚਾਰਜ, ਭੈਣ ਹਰਦੀਪ ਕੌਰ ਸੰਚਾਲਿਕਾ, ਭੈਣ ਰਾਕੇਸ਼ ਕੌਰ ਸ਼ਿਕਸ਼ਿਕਾ ਹਾਜ਼ਰ ਸਨ।