Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਰਬ ਸੰਮਤੀ ਨੇ ਚੁਣੀ ਪੰਚਾਇਤ ਨੂੰ ਸਰਟੀਫਿਕੇਟ ਦੇ ਕੇ ਨਿਵਾਜਿਆ

ਸਰਬ ਸੰਮਤੀ ਨੇ ਚੁਣੀ ਪੰਚਾਇਤ ਨੂੰ ਸਰਟੀਫਿਕੇਟ ਦੇ ਕੇ ਨਿਵਾਜਿਆ

ਗੜਦੀਵਾਲਾ 17 ਅਕਤੂਬਰ (ਚੌਧਰੀ) 

: ਗੜਦੀਵਾਲਾ ਦੇ ਪਿੰਡ ਰਾਣਾ ਦੀ ਪੰਚਾਇਤ ਜੋ ਕਿ ਸਰਬ ਸੰਮਤੀ ਨਾਲ ਚੁਣੀ ਗਈ ਸੀ ਅੱਜ ਉਸ ਪੰਚਾਇਤ ਨੂੰ ਸਰਟੀਫਿਕੇਟ ਦੇ ਕੇ ਨਿਵਾਜਿਆ ਗਿਆ ।ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਪਹੁੰਚ ਕੇ ਸ਼ੁਕਰਾਨੇ ਵੱਲੋਂ ਅਰਦਾਸ ਕੀਤੀ ਗਈ ।ਅੱਜ ਸਰਟੀਫਿਕੇਟ ਵੰਡਣ ਲਈ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਪਿੰਡ ਦੀ ਪੰਚਾਇਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਰਬ ਸੰਮਤੀ ਨਾਲ ਚੁਣੀ ਪੰਚਾਇਤ ਪਿੰਡ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੀ ਹੈ।  ਇਸ ਮੌਕੇ ਪਿੰਡ  ਦੇ ਨਵੇ ਚੁਣੇ ਸਰਪੰਚ ਕੁਲਦੀਪ ਸਿੰਘ ਮਿੰਟੂ ,ਕੁਲਦੀਪ ਸਿੰਘ ਪੰਚ  ਗੁਰਨਾਮ ਸਿੰਘ ਪੰਚ  ਤੀਰਥ ਸਿੰਘ ਪੰਚ  ਜੋਗਿੰਦਰ ਕੌਰ  ਪੰਚ ਸਤਵਿੰਦਰ ਕੌਰ ਪੰਚ ਹਾਜ਼ਰ ਸਨ ।ਇਸ ਮੌਕੇ ਆਮ ਆਦਮੀ ਆਮ ਆਦਮੀ ਪਾਰਟੀ ਵੱਲੋਂ ਪ੍ਰਿੰਸੀਪਲ ਰਿਟਾਇਰ ਰਛਪਾਲ ਸਿੰਘ ਗੜਦੀ ਵਾਲਾ,  ਰਜਿੰਦਰ ਕੁਮਾਰ  ਅਵਤਾਰ ਸਿੰਘ ਜੀ, ਜਸਬੀਰ ਸਿੰਘ ਹਾਜ਼ਰ ਸਨ ।ਇਸ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਉਂਕਾਰ ਸਿੰਘ ਰਾਣਾ  ਕਰਨੈਲ ਸਿੰਘ ,ਬਰਿੰਦਰ ਕੁਮਾਰ ਕਾਨਗੋ ਅਮਰੀਕ ਸਿੰਘ ਆਦ ਹਾਜ਼ਰ ਸਨ