Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਰੈਡ ਕਰਾਸ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ ਇਕ ਲੱਖ ਰੁਪਏ ਦਾ ਯੋਗਦਾਨ

ਰੈਡ ਕਰਾਸ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ ਇਕ ਲੱਖ ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ 11 ਫਰਵਰੀ

: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਮਾਨਸਿਕ ਤੌਰ ’ਤੇ ਕਮਜ਼ੋਰ ਬੱਚਿਆਂ ਦੀ ਭਲਾਈ ਲਈ ਚਲਾਏ ਜਾ ਰਹੇ ਵਿੰਗਸ ਪ੍ਰੋਜੈਕਟ ਲਈ ਹੁਸ਼ਿਆਰਪੁਰ ਦੇ ਨਿਊ ਜਗਤਪੁਰਾ ਵਸਨੀਕ ਸਰੋਜ ਗੁਪਤਾ ਨੇ ਇਕ ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ।ਉਨ੍ਹਾਂ ਆਪਣੇ ਸਵ: ਪਿਤਾ ਵਿਜੇ ਕੁਮਾਰ ਗੁਪਤਾ ਦੀ ਯਾਦ ਵਿਚ ਇਹ ਸਹਿਯੋਗ ਰੈਡ ਕਰਾਸ ਸੁਸਾਇਟੀ ਨੂੰ ਦਿੱਤਾ ਹੈ।ਸਕੱਤਰ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ੇਸ਼ ਬੱਚਿਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਰੈਡ ਕਰਾਸ ਵਿੰਗਸ ਪ੍ਰੋਜੇਕਟ ਤਹਿਤ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਕੰਟੀਨਾਂ ਖੋਲ੍ਹੀਆਂ ਗਈਆਂ ਹਨ।ਉਨ੍ਹਾਂ ਇਸ ਨੇਕ ਕੰਮ ਲਈ ਸਰੋਜ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਇਸ਼ਾਂਕ ਗੋਇਲ, ਕਾਰਜਕਾਰੀ ਕਮੇਟੀ ਮੈਂਬਰ ਰਾਜੀਵ ਬਜਾਜ ਅਤੇ ਵਿਸ਼ੇਸ਼ ਬੱਚੇ ਭਾਵਿਕ, ਸਾਵਿਤਰੀ ਅਤੇ ਦਿਲਾਵਰ ਵੀ ਮੌਜੂਦ ਸਨ।