Prime Punjab Times

Latest news
DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ
ADVERTISEMENT
You are currently viewing ਸਕੂਲ ਵਿੱਚ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸਕੂਲ ਵਿੱਚ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਫਗਵਾੜਾ ( ਲਾਲੀ ਦਾਦਰ)

30 ਅਕਤੂਬਰ : ਪੰਜਾਬ ਗੁਰੂਆਂ, ਪੀਰਾਂ, ਸੰਤਾਂ ਅਤੇ ਦੇਸ਼ ਭਗਤਾਂ ਦੀ ਧਰਤੀ ਹੈ। ਸਾਡੇ ਗੁਰੂਆਂ ਨੇ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਤਪੁਰ ਜੱਟਾਂ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਰੀਨਾ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਦੌਰਾਨ ਕੀਤਾ। ਉਹਨਾਂ ਕਿਹਾ ਕਿ ਸਾਨੂੰ ਗੁਰੂ ਸਹਿਬਾਨ ਦੇ ਸੰਦੇਸ਼ ਤੋਂ ਜੀਵਨ ਸੇਧ ਲੈਣ ਦੀ ਜ਼ਰੂਰਤ ਹੈ। ਪ੍ਰਿੰਸੀਪਲ ਮੈਡਮ ਅਤੇ ਸਮੂਹ ਸਟਾਫ਼ ਵੱਲੋਂ ਦਿਹਾੜੇ ਦੀ ਖੁਸ਼ੀ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੂੰ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਮੈਡਮ ਕਮਲੇਸ਼ ਕੁਮਾਰੀ, ਊਸ਼ਾ ਰਾਣੀ, ਜਸਵਿੰਦਰ ਸਿੰਘ, ਅਮਰਜੀਤ ਕੌਰ, ਅਰਜਨਜੀਤ ਸਿੰਘ, ਕਮਲਪ੍ਰੀਤ ਕੌਰ, ਪੂਜਾ ਰਾਣੀ, ਅਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਸੰਦੀਪ ਕੌਰ, ਡਾ਼ ਕੁਲਦੀਪ ਸਿੰਘ, ਰੁਪਿੰਦਰ ਸਿੰਘ, ਗੌਰਵ ਸ਼ਰਮਾ,ਦੇਵ ਰਾਜ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated