Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸਕੂਲ ਦੇ ਵਿਦਿਆਰਥੀਆਂ ਨੇ ਪੁਲਿਸ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਸਕੂਲ ਦੇ ਵਿਦਿਆਰਥੀਆਂ ਨੇ ਪੁਲਿਸ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਹਾਜੀਪੁਰ (ਜਸਵੀਰ ਸਿੰਘ ਪੁਰੇਵਾਲ) 

ਸਕੂਲ ਦੇ ਵਿਦਿਆਰਥੀਆਂ ਨੇ ਪੁਲਿਸ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ 

22 ਅਕਤੂਬਰ : ਸ਼ਨੀਵਾਰ ਨੂੰ ਜੀਆਰਡੀ ਪਬਲਿਕ ਸਕੂਲ ਵਿੱਚ ਪੜ ਰਹੇ ਬੱਚਿਆਂ ਨੇ ਥਾਨਾ ਹਾਜੀਪੁਰ ਦੀ ਐੱਸ ਐੱਚ ਓ ਅਮਰਜੀਤ ਕੌਰ ਤੇ ਉਨ੍ਹਾਂ ਦੀ ਪੂਰੀ ਟੀਮ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਬੱਚਿਆਂ ਨੇ ਥਾਣਾ ਮੁੱਖੀ ਰਾਹੀਂ ਸੂਬੇ ਦੀ ਸਮੁੱਚੀ ਪੁਲਿਸ ਫੋਰਸ ਦਾ ਧੰਨਵਾਦ ਕੀਤਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਵੀ ਉਹ ਲੋਕਾਂ ਦੀ ਸੁਰੱਖਿਆ ਲਈ ਤੈਨਾਤ ਰਹਿੰਦੇ ਹਨ। ਥਾਣਾ ਮੁੱਖੀ ਅਮਰਜੀਤ ਕੌਰ ਵਲੋਂ ਵੀ ਬੱਚੀਆਂ ਨੂੰ ਮਿਠਾਈਆਂ ਤੇ ਹੋਰ ਤੋਹਫ਼ੇ ਦੇਕੇ ਦਿਵਾਲੀ ਦੀਆਂ ਸ਼ੂਭਕਾਮਨਾਵਾਂ ਦਿੱਤੀਆਂ ਅਤੇ ਬੱਚਿਆਂ ਨੂੰ ਨਿਰੰਤਰ ਮੇਹਨਤ ਕਰਕੇ ਆਪਣੇ ਸੁਬੇ ਅਤੇ ਦੇਸ਼ ਲਈ ਅੱਗੇ ਹੋਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੋਕੇ ਏਐੱਸਆਈ ਅਸ਼ੋਕ ਕੁਮਾਰ, ਭਾਰਤ ਸਿੰਘ, ਰਕੇਸ਼ ਕੁਮਾਰ, ਸਤਨਾਮ ਸਿੰਘ, ਹਰਪ੍ਰੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।

ਫੋਟੋ ਕੈਪਸ਼ਨ- ਥਾਣਾ ਮੁੱਖੀ ਅਮਰਜੀਤ ਕੌਰ ਬੱਚਿਆਂ ਨੂੰ ਤੋਹਫ਼ੇ ਦੇਕੇ ਦਿਵਾਲੀ ਮੰਨਾਦੇ ਹੋਏ।