Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ*
ADVERTISEMENT
You are currently viewing ਐਸ.ਡੀ.ਐਮ ਹਰਬੰਸ ਸਿੰਘ ਨੇ ਦਸੂਹਾ ਸਬ-ਡਵੀਜ਼ਨ ਦਾ ਚਾਰਜ ਸੰਭਾਲਿਆ

ਐਸ.ਡੀ.ਐਮ ਹਰਬੰਸ ਸਿੰਘ ਨੇ ਦਸੂਹਾ ਸਬ-ਡਵੀਜ਼ਨ ਦਾ ਚਾਰਜ ਸੰਭਾਲਿਆ

ਐਸ.ਡੀ.ਐਮ. ਹਰਬੰਸ ਸਿੰਘ ਨੇ ਦਸੂਹਾ ਸਬ-ਡਵੀਜ਼ਨ ਦਾ ਚਾਰਜ ਸੰਭਾਲਿਆ 

ਦਸੂਹਾ, 18 ਜੁਲਾਈ (ਚੌਧਰੀ ) :  ਅੱਜ ਦਸੂਹਾ ਵਿਖੇ ਬਤੌਰ ਐਸ.ਡੀ.ਐਮ.ਦਾ ਅਹੁਦਾ ਪੀ.ਸੀ.ਐਸ. ਹਰਬੰਸ ਸਿੰਘ ਨੇ ਸੰਭਾਲਿਆ ਹੈ । ਪੀ.ਸੀ.ਐਸ.ਹਰਬੰਸ ਸਿੰਘ ਇਸ ਤੋਂ ਪਹਿਲਾਂ ਮੁਹਾਲੀ ਵਿਖੇ ਤਾਇਨਾਤ ਸਨ। ਹੁਣ ਵਿਭਾਗ ਵਲੋਂ ਉਨ੍ਹਾਂ ਦਾ ਤਬਾਦਲਾ ਦਸੂਹਾ ਸਬ-ਡਵੀਜ਼ਨ ਵਿਖੇ ਕੀਤਾ ਗਿਆ ਹੈ । ਪੀ.ਸੀ.ਐਸ. ਹਰਬੰਸ ਸਿੰਘ ਕੋਲ ਸਬ-ਡਵੀਜ਼ਨ ਦਸੂਹਾ ਦੇ ਨਾਲ ਨਾਲ ਸਬ-ਡਵੀਜ਼ਨ ਟਾਂਡਾ ਦਾ ਵੀ ਵਾਧੂ ਚਾਰਜ ਦਿੱਤਾ ਗਿਆ ਹੈ।