Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਨੇ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਨੇ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਨੇ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਸਾਂ ਦੀ  ਕੀਤੀ ਚੈਕਿੰਗ 
ਹੁਸ਼ਿਆਰਪੁਰ, 07 ਮਈ(ਬਿਊਰੋ) : ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸ਼੍ਰੀ ਸੁਖਵਿੰਦਰ ਸਿੰਘ ਬਰਾੜ ਨੇ ਸੇਫ ਸਕੂਲ ਵਾਹਨ ਸਕੀਮ ਤਹਿਤ ਸ਼੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਦੀਆਂ ਬੱਸਾਂ ਦੀ ਚੈਕਿੰਗ ਕੀਤੀ।  ਬੱਸਾਂ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਕਈ ਬੱਸਾਂ ਦੀ ਪਾਸਿੰਗ ਵੈਲੀਡ ਨਹੀਂ ਸੀ ਅਤੇ ਨਾ ਹੀ ਟੈਕਸ ਭਰਿਆ ਗਿਆ ਸੀ।  ਇਸ ਤੋਂ ਬਾਅਦ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਵੱਲੋਂ ਸਕੂਲ ਮੁਖੀ ਅਤੇ ਟਰਾਂਸਪੋਰਟ ਇੰਚਾਰਜ ਨਾਲ ਮੀਟਿੰਗ ਕੀਤੀ ਗਈ।  ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਸਕੂਲੀ ਬੱਸਾਂ ਨੂੰ ਹਰ ਪਾਸਿਓਂ ਦੋ ਹਫ਼ਤਿਆਂ ਦੇ ਅੰਦਰ ਅੰਦਰ ਮੁਕੰਮਲ ਕਰਵਾ ਲੈਣ ਕਿਉਂਕਿ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਬੱਸ ਵਿੱਚ ਕੋਈ ਕਮੀ ਪਾਈ ਗਈ ਤਾਂ ਉਸ ਖ਼ਿਲਾਫ਼ ਸੇਫ਼ ਸਕੂਲ  ਵਾਹਨ  ਸਕੀਮ ਅਤੇ ਮੋਟਰ ਵਹੀਕਲ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।