Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਨੇ MP ਸੋਮ ਪ੍ਰਕਾਸ਼ ਨੂੰ ਮਿਲਣ ਦਾ ਕੀਤਾ ਫੈਸਲਾ : ਚੌਧਰੀ ਕੁਮਾਰ ਸੈਣੀ

ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਨੇ MP ਸੋਮ ਪ੍ਰਕਾਸ਼ ਨੂੰ ਮਿਲਣ ਦਾ ਕੀਤਾ ਫੈਸਲਾ : ਚੌਧਰੀ ਕੁਮਾਰ ਸੈਣੀ

ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਨੇ MP ਸੋਮ ਪ੍ਰਕਾਸ਼ ਨੂੰ ਮਿਲਣ ਦਾ ਕੀਤਾ ਫੈਸਲਾ : ਚੌਧਰੀ ਕੁਮਾਰ ਸੈਣੀ

ਦਸੂਹਾ 4 ਜੂਨ (ਚੌਧਰੀ) : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਵਿਸ਼ੇਸ਼ ਮੀਟਿੰਗ ਕਰਨਲ ਜੋਗਿੰਦਰ ਲਾਲ ਸ਼ਰਮਾ ਜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਨੂੰ ਫੈਡਰੇਸ਼ਨ ਆਫ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਪੰਜਾਬ (ਫੈਡਸਨ ਪੰਜਾਬ) ਦੀ ਗਵਰਨਿੰਗ ਬਾਡੀ ਵਿੱਚ ਸ਼ਾਮਲ ਕੀਤੇ ਜਾਣ ਤੇ ਸੀਨੀਅਰ ਸਿਟੀਜ਼ਨਜ਼ ਮੈਂਬਰਾਂ ਵੱਲੋਂ ਧੰਨਵਾਦ ਕੀਤਾ ਗਿਆ। ਇਸ ਤੋਂ ਬਾਅਦ ਸਾਰੇ ਹੀ ਮੈਂਬਰਾਂ ਵੱਲੋਂ ਸ਼੍ਰੀ ਸੋਮ ਪ੍ਰਕਾਸ਼ ਜੀ ਮੈਂਬਰ ਪਾਰਲੀਮੈਂਟ ਨੂੰ ਮਿਲਣ ਦਾ ਫੈਸਲਾ ਲਿਆ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਕਮਾਂਡੈਂਟ ਬਖਸ਼ੀਸ਼ ਸਿੰਘ, ਰਜਿੰਦਰ ਸਿੰਘ ਟਿੱਲੂਵਾਲ਼, ਰਾਮੇਸ਼ਵਰ ਜੋਸ਼ੀ, ਜਗਮੋਹਨ ਸ਼ਰਮਾ, ਵਿਨੋਦ ਹੰਸ, ਸੁਰਿੰਦਰ ਨਾਥ, ਡਾ. ਅਮਰੀਕ ਸਿੰਘ ਬਸਰਾ, ਰਿਟਾਇਰਡ ਹੈਡਮਾਸਟਰ ਰਣਬੀਰ ਚੰਦ, ਭਾਗ ਸਿੰਘ, ਸਰਵਣ ਸਿੰਘ, ਸ਼ਾਮ ਮਹਿਤਾ, ਪ੍ਰੇਮ ਕੁਮਾਰ, ਰਾਮ ਮੂਰਤੀ ਸ਼ਰਮਾ, ਗੁਰਮੁਖ ਸਿੰਘ, ਹਰਭਜਨ ਸਿੰਘ, ਬ੍ਰਹਮ ਦੇਵ ਰੱਲ੍ਹਣ, ਇੰਦਰਜੀਤ ਆਦਿ ਹਾਜ਼ਰ ਸਨ।

ਫੋਟੋ : ਕਰਨਲ ਜੇ.ਐਲ ਸ਼ਰਮਾ ਪ੍ਰਧਾਨ, ਚੌਧਰੀ ਕੁਮਾਰ ਸੈਣੀ ਸੱਕਤਰ ਜਰਨਲ ਅਤੇ ਹੋਰ ਮੈਂਬਰ।