Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ  ਨੇ ਪੱਤਰਕਾਰ ਸੁਰਿੰਦਰ ਸ਼ਰਮਾ ਦੇ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ ਨਾਲ ਦੁੱਖ ਸਾਂਝਾ 

ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ  ਨੇ ਪੱਤਰਕਾਰ ਸੁਰਿੰਦਰ ਸ਼ਰਮਾ ਦੇ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ ਨਾਲ ਦੁੱਖ ਸਾਂਝਾ 

ਬਟਾਲਾ 14 ਜੁਲਾਈ (ਅਵਿਨਾਸ਼ ਸ਼ਰਮਾ )

ਸੁਰਿੰਦਰ ਸ਼ਰਮਾ ਜੀ ਬਹੁਤ ਹੀ ਮਿਹਨਤੀ ਤੇ ਇਮਾਨਦਾਰ ਵਿਅਕਤੀ ਸਨ ਉਹਨਾਂ ਦੇ ਜਾਣ ਨਾਲ ਪਰਿਵਾਰ ਨੂੰ ਅਤੇ ਪੱਤਰਕਾਰ ਭਾਈਚਾਰੇ ਨੂੰ ਬਹੁਤ ਘਾਟਾ ਪਿਆ ਹੈ : ਐਡਵੋਕੇਟ ਅਮਨਦੀਪ

: ਕੁਝ ਦਿਨ ਪਹਿਲਾਂ ਜੱਗ ਬਾਣੀ ਪੰਜਾਬ ਕੇਸਰੀ ਅਖਬਾਰ ਦੇ ਸੀਨੀਅਰ ਫੋਟੋ ਗਰਾਫਰ ਸੁਰਿੰਦਰ ਸ਼ਰਮਾ ਜੀ ਅਕਾਲ ਚਲਾਣਾ ਕਰ ਗਏ ਸਨ । ਵਿਧਾਨ ਸਭਾ ਹਲਕਾ ਬਟਾਲਾ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਦੀਪੂ ਜੈਂਤੀਪੁਰ ਨੇ ਬੈਂਕ ਕਲੋਨੀ ਵਿਖੇ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਹਨਾਂ ਦੇ ਭਰਾ ਡਾ ਵਿਨੋਦ ਸ਼ਰਮਾ ਅਤੇ ਸਪੁੱਤਰ ਪੱਤਰਕਾਰ ਚੇਤਨ ਸ਼ਰਮਾ, ਪੱਤਰਕਾਰ ਨੀਰਜ ਸ਼ਰਮਾ ਅਤੇ ਪਰਿਵਾਰ ਨਾਲ ਦੁੱਖ ਸਾਝਾ ਕੀਤਾ । ਇਸ ਦੁੱਖ ਦੀ ਘੜੀ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਸੁਰਿੰਦਰ ਸ਼ਰਮਾ ਜੀ ਬਹੁਤ ਹੀ ਮਿਹਨਤੀ ਤੇ ਇਮਾਨਦਾਰ ਵਿਅਕਤੀ ਸਨ ਉਹਨਾਂ ਦੇ ਜਾਣ ਨਾਲ ਪਰਿਵਾਰ ਨੂੰ ਅਤੇ ਪੱਤਰਕਾਰ ਭਾਈਚਾਰੇ ਨੂੰ ਬਹੁਤ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਉਹ ਸ਼ਰਮਾ ਪਰਿਵਾਰ ਨਾਲ ਹਰ ਦੁੱਖ ਸੁੱਖ ਦੀ ਘੜੀ ਵਿੱਚ ਨਾਲ ਖੜੇ ਹਨ । ਇਸ ਮੌਕੇ ਉਹਨਾਂ ਨਾਲ ਗੁਲਸ਼ਨ ਜੀ ਮਾਰਬਲ ਵਾਲੇ, ਸਿ਼ਵ ਸਾਸਨ,ਕਸਤੂਰੀ ਲਾਲ ਐਮ ਸੀ,ਦਰਸ਼ਨ ਕੁਮਾਰ,ਸੁਭਾਸ਼ ਸਹਿਗਲ, ਸੰਜੀਵ ਨਈਅਰ ਹਾਜ਼ਰ ਸਨ।