Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਰੱਖੜੀ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ…..

ਰੱਖੜੀ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ…..

ਨਵਾਂਸ਼ਹਿਰ, (ਜਤਿੰਦਰ ਪਾਲ ਸਿੰਘ ਕਲੇਰ )

ਰੱਖੜੀ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ

ਸੇਵਾ ਕੇਂਦਰ ਸਵੇਰੇ 11 ਤੋਂ ਸ਼ਾਮ 6 ਵਜੇ ਤੱਕ ਕੰਮ ਕਰਨਗੇ- ਡੀ ਸੀ ਰੰਧਾਵਾ

10 ਅਗਸਤ : ਰੱਖੜੀ ਵਾਲੇ ਦਿਨ ਵੀ ਜ਼ਿਲ੍ਹੇ ’ਚ ਸਾਰੇ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ ਅਤੇ ਇਨ੍ਹਾਂ ਦੇ ਕੰਮ ਕਰਨ ਦਾ ਸਮਾਂ ਸਵੇਰੇ 11 ਵਜੇ ਤੋਂ 6 ਵਜੇ ਤੱਕ ਦਾ ਹੋਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮੀ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਿਲ੍ਹੇ ਦੇ ਲੋਕ ਰੱਖੜੀ ਵਾਲੇ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਡੀ ਸੀ ਐਨ ਪੀ ਐਸ ਰੰਧਾਵਾ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਦਿਨਾਂ ਵਾਂਗ ਹੀ ਦਿੱਤੀਆਂ ਜਾਣ ਗਿਆ