Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਰਵਿਸ ਰਿਵਾਲਵਰ ਤੋਂ ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਜਖਮੀ

ਸਰਵਿਸ ਰਿਵਾਲਵਰ ਤੋਂ ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਜਖਮੀ

ਦਸੂਹਾ 1 ਜਨਵਰੀ (PPT NEWS)

: ਬਲਾਕ ਦਸੂਹਾ ਅਧੀਨ ਆਉਂਦੇ ਪਿੰਡ ਕੱਲੋਵਾਲ ਦੇ ਰਹਿਣ ਵਾਲੇ ਮੇਜਰ ਵਲੋਂ ਸਰਵਿਸ ਰਿਵਾਲਵਰ ਨੂੰ ਸਾਫ ਕਰਦੇ ਸਮੇਂ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮੇਜਰ ਪੰਜਾਬ ਪੁਲਿਸ ਵਿੱਚ ਆਪਣੀ ਸੇਵਾ ਨਿਭਾ ਰਿਹਾ ਹੈ। ਉਹ ਆਪਣੇ ਸਰਵਿਸ ਰਿਵਾਲਵਰ ਨੂੰ ਸਾਫ ਕਰ ਰਿਹਾ ਸੀ ਤੇ ਉਸ ਦੇ ਸੱਜੇ ਪੈਰ ਵਿੱਚ ਗੋਲੀ ਲੱਗ ਗਈ। ਜਿਸ ਨੂੰ ਪਰਿਵਾਰ ਵੱਲੋਂ ਗੰਭੀਰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਸਿਵਲ ਹਸਪਤਾਲ ਦਸੂਹਾ ਵਿਖੇ ਡਿਊਟੀ ਦੌਰਾਨ ਡਾਕਟਰਾਂ ਵੱਲੋਂ ਮਰੀਜ਼ ਨੂੰ ਮੁਢਲੀ ਸਹਾਇਤਾ ਦਿੱਤੀ ਗਈ। ਇਸ ਸਬੰਧੀ ਦਸੂਹਾ ਪੁਲਿਸ ਵੱਲੋਂ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।