Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼੍ਰੀ ਖੁਰਾਲਗੜ ਸਾਹਿਬ ਚ ਫਰੀ ਮੈਡੀਕਲ ਕੈਂਪ ਲਗਾਇਆ

ਸ਼੍ਰੀ ਖੁਰਾਲਗੜ ਸਾਹਿਬ ਚ ਫਰੀ ਮੈਡੀਕਲ ਕੈਂਪ ਲਗਾਇਆ

ਸ਼੍ਰੀ ਖੁਰਾਲਗੜ ਸਾਹਿਬ ਚ ਫਰੀ ਮੈਡੀਕਲ ਕੈਂਪ ਲਗਾਇਆ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) ਤੱਪ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਡਾ ਬਲਵਿੰਦਰ ਸਿੰਘ ਨੱਕ ਕੰਨ ਗਲੇ ਦੇ ਮਾਹਿਰ, ਡਾ ਜੇ ਪੀ ਸਿੰਘ ਚਮੜੀ ਅਤੇ ਗੁਪਤ ਰੋਗਾ ਦੇ ਮਾਹਿਰ, ਡਾ ਗਿਆਨ ਚੰਦ ਅਤੇ ਡਾ ਐਚ ਐਸ ਨਾਗਰਾ ਅੱਖਾਂ ਦੇ ਮਾਹਿਰ, ਡਾ ਕੁਲਵਰਨ ਸਿੰਘ ਸਰਜੀਕਲ ਸਪੈਸ਼ਲਿਸਟ ਨੇ ਸੰਗਤਾਂ ਨੂੰ ਫ੍ਰੀ ਦਵਾਈਆਂ ਫ੍ਰੀ ਐਨਕਾਂ ਦਿਤੀਆਂ ਗਈਆਂ। ਲੋੜਵੰਦ ਮਰੀਜਾਂ ਦੇ ਟੈਸਟ ਨਾ ਮਾਤਰ ਫੀਸ ਤੇ ਕੀਤੇ ਗਏ ਹਜਾਰਾਂ ਸੰਗਤਾਂ ਨੇ ਮੈਡੀਕਲ ਕੈਂਪ ਦਾ ਲਾਭ ਉਠਾਇਆ ਗੁਰੂ ਘਰ ਕਮੇਟੀ ਦੇ ਪ੍ਰਧਾਨ ਭਾਈ ਕੇਵਲ ਸਿੰਘ ਨੇ ਆਏ ਹੋਏ ਡਾਕਟਰ ਸਾਹਿਬਾਨਾਂ ਦਾ ਧੰਨਵਾਦ ਕੀਤਾ ਗੁਰੂ ਘਰ ਦੀ ਬਖਸੀਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗੁਰੂ ਘਰ ਫਰੀ ਮੈਡੀਕਲ ਕੈਂਪ ਲਗਾਉਣ ਲਈ ਗੁਰੂਘਰ ਦੇ ਚੇਅਰਮੈਨ ਡਾ ਕੁਲਵਰਨ ਸਿੰਘ ਦਾ ਵਿਸੇਸ਼ ਤੌਰ ਤੇ ਯੋਗਦਾਨ ਰਿਹਾ ਇਸ ਮੋਕੇ ਤੇ ਕਮੇਟੀ ਮੈਂਬਰ ਚੇਅਰਮੈਨ ਡਾ ਕੁਲਵਰਨ ਸਿੰਘ ਪ੍ਰਧਾਨ ਭਾਈ ਕੇਵਲ ਸਿੰਘ, ਕੈਸੀਅਰ ਸ ਹਰਭਜਨ ਸਿੰਘ, ਸੁਖਦੇਵ ਸਿੰਘ, ਬਾਬਾ ਨਰੇਸ਼ ਸਿੰਘ, ਸਤਪਾਲ ਸਿੰਘ, ਬਿੰਦਰ ਸਿੰਘ, ਸਰਪੰਚ ਰੋਸ਼ਨ ਲਾਲ, ਚੌ ਜੀਤ ਸਿੰਘ, ਮੱਖਣ ਸਿੰਘ ਵਾਹਿਦਪੁਰ, ਡਾ ਜਸਵੀਰ ਵਿਕੀ, ਬਾਲ ਕਿਸ਼ਨ, ਚਰਨ ਭਾਰਤੀ ਹਾਜ਼ਰ ਸਨ